ਹਾਈਕੋਰਟ ਪਹੁੰਚੇ ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ; ਸੰਸਦ ਸੈਸ਼ਨ ‘ਚ ਸ਼ਮੂਲੀਅਤ ਦੀ ਕੀਤੀ ਮੰਗ
ਜੇਲ ਵਿੱਚ ਬੰਦ ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਹਰਿਆਣਾ ਹਾਈਕੋਰਟ ਦਾ ਰੁੱਖ ਕੀਤਾ ਹੈ, ਪਾਰਲੀਮੈਂਟ ਸੈਸ਼ਨ ਵਿੱਚ ਹਿੱਸਾ ਲੈਣ ਲਈ ਪਟੀਸ਼ਨ ਦਰਜ ਕਰਦੇ ਹੋਏ ਕਿਹਾ ਕਿ ਇੱਕ ਸਾਂਸਦ ਹੋਣ ਦੇ ਬਾਬਤ ਸੈਸ਼ਨ ਵਿੱਚ ਹਿੱਸਾ ਲੈਣਾ ਉਹਨਾਂ ਦਾ ਮੂਲ ਅਧਿਕਾਰ ਹੈ। ਇਸ ਪਟੀਸ਼ਨ ‘ਤੇ ਇੱਕ-ਦੋ ਦਿਨਾਂ ਵਿੱਚ ਸੁਣਵਾਈ ਹੋਣ ਦੀ ਸੰਭਾਵਨਾ ਹੈ। ਭਾਈ ਅੰਮ੍ਰਿਤਪਾਲ ਸਿੰਘ […]
