ਜਥੇਦਾਰ ਗੜਗੱਜ ਨੇ ਜਲੰਧਰ ਵਿਖੇ ਬੀਤੇ ਦਿਨੀਂ ਕਤਲ ਕੀਤੀ ਬੱਚੀ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
-ਦੋਸ਼ੀ ਵਿਅਕਤੀ ਵੱਲੋਂ ਦਰਿੰਦਗੀ ਨਾਲ ਬੱਚੀ ਦਾ ਕੀਤਾ ਗਿਆ ਕਤਲ, ਦਿੱਤੀ ਜਾਵੇ ਫਾਂਸੀ ਦੀ ਸਜ਼ਾ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜਲੰਧਰ/ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਬੀਤੇ ਦਿਨੀਂ ਜਲੰਧਰ ਵਿੱਚ ਕਤਲ ਕੀਤੀ ਗਈ 13 ਸਾਲਾ ਬੱਚੀ ਦੇ ਪਰਿਵਾਰ […]
