ਸੁਲਤਾਨਪੁਰ ਲੋਧੀ: ਵਿਦੇਸ਼ੀ ਫੁੱਲਾਂ ਨਾਲ ਸਜਾਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ
ਸੁਲਤਾਨਪੁਰ ਲੋਧੀ-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਾਵਨ ਨਗਰੀ ਸੁਲਤਾਨਪੁਰ ਲੋਧੀ ਨੂੰ ਅਤਿ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ। ਉਥੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਵੱਖ-ਵੱਖ ਤਰ੍ਹਾਂ ਦੇ ਵਿਦੇਸ਼ਾਂ ਫੁੱਲਾਂ ਦੇ ਨਾਲ ਸਜਾਇਆ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਦੀ […]
