ਵਿਸਾਖੀ ਮੌਕੇ ਪਾਕਿਸਤਾਨ ਵੱਲੋਂ 1942 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ
ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੇ ਪਵਿੱਤਰ ਮੌਕੇ ’ਤੇ ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਲਈ ਵੱਡਾ ਕਦਮ ਚੁੱਕਦਿਆਂ 1942 ਵੀਜ਼ੇ ਜਾਰੀ ਕੀਤੇ ਹਨ। ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਰਵਾਨਾ ਹੋਵੇਗਾ ਅਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਹਸਨ ਅਬਦਾਲ ਸਮੇਤ ਕਈ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰੇਗਾ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ […]