ਸਿੱਖ ਕੈਦੀ ਭਾਈ ਸੰਦੀਪ ਸਿੰਘ ’ਤੇ ਤਸ਼ੱਦਦ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
ਦਮਦਮੀ ਟਕਸਾਲ ਕਾਨੂੰਨੀ ਪੈਰਵੀ ਤੇ ਹਰ ਪੱਧਰ ’ਤੇ ਦੇਵੇਗੀ ਸਾਥ ਚੌਕ ਮਹਿਤਾ/ਅੰਮ੍ਰਿਤਸਰ-ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਟਿਆਲਾ ਜੇਲ੍ਹ ਵਿੱਚ ਬੰਦ ਸਿੱਖ ਕੈਦੀ ਭਾਈ ਸੰਦੀਪ ਸਿੰਘ ਉੱਤੇ ਹੋਏ ਬੇਹੱਦ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਚੇਤਾਵਨੀ ਦਿੱਤੀ ਕਿ ਸਰਕਾਰ ਤੇ ਜੇਲ੍ਹ ਪ੍ਰਸ਼ਾਸਨ ਇਹ ਭੁੱਲ ਨਾ […]
ਭਾਈ ਸੰਦੀਪ ਸਿੰਘ ਤੇ ਢਾਹਿਆ ਗਿਆ ਅਣ ਮਨੁੱਖੀ ਤਸ਼ੱਦਦ ਸਿੱਖ ਸੰਗਤ ਬਰਦਾਸ਼ਤ ਨਹੀਂ ਕਰੇਗੀ – ਗਿਆਨੀ ਹਰਪ੍ਰੀਤ ਸਿੰਘ
ਇੱਕ ਗਿਣੀ ਮਿਥੀ ਸਾਜਿਸ਼ ਤਹਿਤ ਭਾਈ ਸੰਦੀਪ ਸਿੰਘ ਨੂੰ ਟਾਰਗੇਟ ਕੀਤਾ ਗਿਆ ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਟਿਆਲਾ ਜੇਲ੍ਹ ਵਿੱਚ ਬੰਦ ਭਾਈ ਸੰਦੀਪ ਸਿੰਘ ਉਪਰ ਹੋਈ ਅਣ ਮਨੁੱਖੀ ਤਸ਼ੱਦਦ ਦਾ ਸਖ਼ਤ ਨੋਟਿਸ ਲੈਂਦੇ ਹੋਏ ਕਿਹਾ ਕਿ ਇਸ ਨੂੰ ਕਦੇ ਵੀ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ […]
ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਜਥਾ ਨਾ ਭੇਜਣ ਦਾ ਫ਼ੈਸਲਾ ਗਲਤ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਨਵੰਬਰ ਮਹੀਨੇ ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਸਾਲ ਭਾਰਤ ਤੋਂ ਪਾਕਿਸਤਾਨ ਨਾ ਭੇਜਣ ਦੇ ਫ਼ੈਸਲੇ ਨੂੰ ਗਲਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦੋਵੇਂ ਦੇਸ਼ਾਂ ਵਿਚਕਾਰ ਕ੍ਰਿਕਟ ਖੇਡਿਆ […]
ਮਹਾਨਕੋਸ਼ ਸਬੰਧੀ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਦੀ ਕਾਰਵਾਈ ਪੰਥਕ ਮਰਯਾਦਾ ਦੇ ਵਿਰੁੱਧ : ਬੀਬੀ ਸਤਵੰਤ ਕੌਰ
ਪਟਿਆਲਾ – ਪੰਥਕ ਕੌਂਸਲ ਦੇ ਚੇਅਰਪਰਸਨ ਬੀਬੀ ਸਤਵੰਤ ਕੌਰ ਵੱਲੋ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਮਹਾਨਕੋਸ਼ ਦੀਆਂ 15 ਹਜ਼ਾਰ ਤੋਂ ਵੱਧ ਕਾਪੀਆਂ ਸਬੰਧੀ ਵਰਤੇ ਤਰੀਕੇ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਤਰੀਕਾ ਸਿੱਖ ਪੰਥ ਦੀਆਂ ਰਿਵਾਇਤਾਂ ਅਤੇ ਮਰਯਾਦਾ ਨੂੰ ਠੇਸ ਪਹੁੰਚਾਉਣ ਵਾਲਾ ਹੈ। ਜਾਰੀ ਬਿਆਨ ਵਿੱਚ ਬੀਬੀ ਸਤਵੰਤ ਕੌਰ ਨੇ ਕਿਹਾ ਕਿ, […]
ਅਮਰੀਕਾ ਵਿੱਚ ਸਿੱਖ ਵਿਅਕਤੀ ’ਤੇ ਹਮਲਾ ਕਰਨ ਵਾਲੇ ਵਿਰੁੱਧ ਕਾਰਜਕਾਰੀ ਜਥੇਦਾਰ ਵੱਲੋਂ ਸਖ਼ਤ ਕਾਰਵਾਈ ਦੀ ਮੰਗ
ਅਮਰੀਕਾ ਵਿਚ ਰਹਿਣ ਵਾਲੇ ਸਿੱਖ ਇਕਜੁੱਟ ਹੋਣ: ਜਥੇਦਾਰ ਗੜਗੱਜ ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੁੱਧਵਾਰ ਨੂੰ ਅਮਰੀਕਾ ਵਿੱਚ 70 ਸਾਲਾ ਸਿੱਖ ’ਤੇ ਹੋਏ ਕਥਿਤ ਨਫ਼ਰਤ ਅਪਰਾਧ ਹਮਲੇ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਦੀ ਮੰਗ ਕੀਤੀ। ਜਾਣਕਾਰੀ ਮੁਤਾਬਕ ਪਿਛਲੇ ਹਫ਼ਤੇ, ਹਰਪਾਲ ਸਿੰਘ ਕੈਲੀਫੋਰਨੀਆ ਦੇ ਉੱਤਰੀ ਹਾਲੀਵੁੱਡ ਵਿੱਚ ਸੈਟੀਕੋਏ […]
ਦਮਦਮੀ ਟਕਸਾਲ ਦਾ 319ਵਾਂ ਸਥਾਪਨਾ ਦਿਵਸ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੂਰੀ ਸ਼ਰਧਾ ਅਤੇ ਖਾਲਸਾਈ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ
ਤਲਵੰਡੀ ਸਾਬੋ-ਦਮਦਮੀ ਟਕਸਾਲ ਦਾ 319ਵਾਂ ਸਥਾਪਨਾ ਦਿਵਸ, ਗੁਰੂ ਗ੍ਰੰਥ ਸਾਹਿਬ ਜੀ ਦਾ ਪਵਿੱਤਰਤਾ ਦਿਵਸ, ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਅਤੇ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਗੁਰਗੱਦੀ ਦਿਵਸ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਬਹੁਤ ਸ਼ਰਧਾ, ਉਤਸ਼ਾਹ ਅਤੇ ਖਾਲਸਾਈ ਭਾਵਨਾ ਨਾਲ ਮਨਾਇਆ ਗਿਆ। ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ […]
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਨੇ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ
350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾਵੇਗਾ ਨਗਰ ਕੀਰਤਨ ਅੰਮ੍ਰਿਤਸਰ-ਬੀਤੇ ਕੱਲ੍ਹ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ ਦੀ ਅਗਵਾਈ ਹੇਠ ਇਕ ਵਫ਼ਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸ੍ਰੀ […]
ਏਆਈ ਟੂਲਸ ਰਾਹੀਂ ਗੁਰਬਾਣੀ, ਸਿੱਖ ਇਤਿਹਾਸ ਤੇ ਗੁਰਮਤਿ ਦੀ ਗ਼ਲਤ ਜਾਣਕਾਰੀ ਦੇਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
ਵੱਖ-ਵੱਖ ਏਆਈ ਪਲੇਟਫਾਰਮਾਂ ਨੂੰ ਈਮੇਲ ਪੱਤਰ ਭੇਜ ਕੇ ਪ੍ਰਗਟਾਇਆ ਇਤਰਾਜ਼ ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸੰਗਤਾਂ ਵੱਲੋਂ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਟੂਲਸ ਨਾਲ ਗੁਰਬਾਣੀ, ਸਿੱਖ ਇਤਿਹਾਸ ਤੇ ਗੁਰਮਤਿ ਦੀ ਗ਼ਲਤ ਜਾਣਕਾਰੀ ਦੇਣ ਦਾ ਨੋਟਿਸ ਲੈਂਦਿਆਂ ਵੱਖ-ਵੱਖ ਏਆਈ ਪਲੇਟਫਾਰਮਾਂ ਨੂੰ ਈਮੇਲ ਪੱਤਰ ਭੇਜ ਕੇ ਇਤਰਾਜ਼ ਪ੍ਰਗਟ ਕੀਤਾ ਹੈ। ਜਿਨ੍ਹਾਂ ਏਆਈ ਪਲੇਟਫਾਰਮਾਂ […]