ਮਹਾਨਕੋਸ਼ ਸਬੰਧੀ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਦੀ ਕਾਰਵਾਈ ਪੰਥਕ ਮਰਯਾਦਾ ਦੇ ਵਿਰੁੱਧ : ਬੀਬੀ ਸਤਵੰਤ ਕੌਰ
ਪਟਿਆਲਾ – ਪੰਥਕ ਕੌਂਸਲ ਦੇ ਚੇਅਰਪਰਸਨ ਬੀਬੀ ਸਤਵੰਤ ਕੌਰ ਵੱਲੋ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਮਹਾਨਕੋਸ਼ ਦੀਆਂ 15 ਹਜ਼ਾਰ ਤੋਂ ਵੱਧ ਕਾਪੀਆਂ ਸਬੰਧੀ ਵਰਤੇ ਤਰੀਕੇ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਤਰੀਕਾ ਸਿੱਖ ਪੰਥ ਦੀਆਂ ਰਿਵਾਇਤਾਂ ਅਤੇ ਮਰਯਾਦਾ ਨੂੰ ਠੇਸ ਪਹੁੰਚਾਉਣ ਵਾਲਾ ਹੈ। ਜਾਰੀ ਬਿਆਨ ਵਿੱਚ ਬੀਬੀ ਸਤਵੰਤ ਕੌਰ ਨੇ ਕਿਹਾ ਕਿ, […]
