ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ
ਉਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋ ਗਈ ਹੈ। ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਐਤਵਾਰ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ ਸਨ। ਇਸ ਮੌਕੇ 15,000 ਫੁੱਟ ਦੀ ਉਚਾਈ ‘ਤੇ ਸਥਿਤ ਗੁਰਦੁਆਰਾ ਸਾਹਿਬ ਨੂੰ ਫੁੱਲਾਂ ਅਤੇ ਰੰਗ-ਬਿਰੰਗੇ ਨਿਸ਼ਾਨਾਂ ਨਾਲ ਸਜਾਇਆ ਗਿਆ ਹੈ।ਚਾਰੇ ਪਾਸੇ ਬਰਫ ਹੀ ਬਰਫ ਹੋਣ ਦੇ ਬਾਵਜੂਦ ਸੰਗਤ ਵਿੱਚ ਗੁਰਦੁਆਰਾ ਸਾਹਿਬ […]
