ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਚੀਫ਼ ਖਾਲਸਾ ਦੀਵਾਨ ਦੇ ਮੈਂਬਰ ਹੋਏ ਹਾਜ਼ਰ

ਹਰ ਮੈਂਬਰ ਨੂੰ ਅੰਮ੍ਰਿਤਧਾਰੀ ਬਣਨ ਲਈ ਕੀਤੀ ਹਦਾਇਤ, ਪਹਿਲੀ ਸਤੰਬਰ ਤੱਕ ਦਾ ਦਿੱਤਾ ਸਮਾਂ ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਦੀ ਕਾਰਜਕਾਰਨੀ ਅਤੇ ਮੈਂਬਰਾਂ ਨੂੰ ਇਕ ਸਤੰਬਰ ਤੱਕ ਦਾ ਸਮਾਂ ਦਿੰਦਿਆਂ ਅੰਮ੍ਰਿਤਧਾਰੀ ਹੋਣ ਅਤੇ ਅੰਮ੍ਰਿਤਧਾਰੀ ਹੋਣ ਦੌਰਾਨ ਹੋਈ ਅਵਗਿਆ ਦੀ ਸੁਧਾਈ ਕਰਨ ਦਾ ਸਮਾਂ […]

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਵੱਖਰੇ ਤੌਰ ’ਤੇ ਸ਼ਤਾਬਦੀ ਸਮਾਗਮ ਕਰਨ ਦੇ ਐਲਾਨ ’ਤੇ ਕੀਤਾ ਇਤਰਾਜ਼

ਸ੍ਰੀ ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਵੱਖਰੇ ਤੌਰ ’ਤੇ ਸਰਕਾਰੀ ਪੱਧਰ ’ਤੇ ਸਮਾਗਮ ਕਰਵਾਏ ਜਾਣ ਦੇ ਐਲਾਨ ’ਤੇ ਸਖਤ ਇਤਰਾਜ਼ ਪ੍ਰਗਟ ਕੀਤਾ ਹੈ। ਪੰਜਾਬ ਸਰਕਾਰ ਦੇ ਮੰਤਰੀਆਂ ਵਲੋਂ ਸ਼ਤਾਬਦੀ ਸਮਾਗਮ ਕੌਮੀ ਸੰਸਥਾ ਤੋਂ ਵੱਖਰੇ […]

ਪੰਜਾਬ, ਪੰਥਕ ਮਸਲੇ
June 02, 2025
287 views 0 secs 0

ਸ਼੍ਰੋਮਣੀ ਕਮੇਟੀ ਵਫਦ ਨੇ ਬਾਬਾ ਹਰਨਾਮ ਸਿੰਘ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ। ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ […]

ਪੰਥਕ ਮਸਲੇ
June 02, 2025
289 views 0 secs 0

ਕੌਮ ਏਕਤਾ ਅਤੇ ਚੜ੍ਹਦੀ ਕਲਾ ਨਾਲ ਮਨਾਵੇ ਜੂਨ 84 ਦੇ ਘੱਲੂਘਾਰੇ ਦੀ ਵਰ੍ਹੇਗੰਢ : ਪੰਥਕ ਆਗੂ

ਪੰਥਕ ਆਗੂਆਂ ਭਾਈ ਮੋਹਕਮ ਸਿੰਘ ਦਮਦਮੀ ਟਕਸਾਲ, ਭਾਈ ਸਤਨਾਮ ਸਿੰਘ ਮਨਾਵਾਂ, ਭਾਈ ਵੱਸਣ ਸਿੰਘ ਜ਼ਫਰਵਾਲ ਅਤੇ ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਾਦਲ ਪਰਿਵਾਰ ਦਾ ਏਜੰਡਾ ਸਿੱਖ ਕੌਮ ’ਤੇ ਲਾਗੂ ਕਰਨ ਦੇ ਮਨੋਰਥ ਨਾਲ ਭਾਈ ਕੁਲਦੀਪ ਸਿੰਘ ਗੜਗੱਜ ਨੂੰ ਰਾਤ ਦੇ ਹਨੇਰੇ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ  ਸ੍ਰੀ ਅਕਾਲ ਤਖ਼ਤ […]

ਪੰਥਕ ਮਸਲੇ
May 29, 2025
285 views 0 secs 0

ਸ੍ਰੋਮਣੀ ਕਮੇਟੀ ਦੇ ਵਫ਼ਦ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਕੀਤੀ ਮੀਟਿੰਗ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ਵਿਚ ਗਲਬਾਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਠਿਤ ਕੀਤੀ ਕਮੇਟੀ ਨੇ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ […]

ਪੰਥਕ ਮਸਲੇ
May 28, 2025
349 views 1 sec 0

ਜਥੇਦਾਰ ਸਾਹਿਬ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਜਲਦ ਬਣਾਈ ਜਾਵੇਗੀ ਕਮੇਟੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ, ਯੋਗਤਾ, ਜ਼ੁੰਮੇਵਾਰੀਆਂ ਅਤੇ ਸੇਵਾ ਮੁਕਤੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੁੱਜੇ ਸੁਝਾਵਾਂ ਨੂੰ ਵਿਚਾਰਨ ਲਈ ਜਲਦ ਹੀ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇੱਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਵਿਚ ਪਾਸ ਕੀਤੇ ਗਏ ਮਤੇ ਦੀ ਰੌਸ਼ਨੀ ਵਿਚ […]

ਪੰਥਕ ਮਸਲੇ, ਪੰਜਾਬ
May 26, 2025
396 views 1 sec 0

ਜਦੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਦੋ ਕਾਰਜਕਾਰੀ ਜਥੇਦਾਰ ਹੋਏ ਆਹਮੋ ਸਾਹਮਣੇ

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਆਏ ਦਿਨ ਹੀ ਕੋਈ ਅਜਿਹੀ ਖਬਰ ਸਾਹਮਣੇ ਆ ਜਾਂਦੀ ਹੈ, ਜਿਸ ਨਾਲ ਸਮੁੱਚਾ ਪੰਥ ਹੈਰਾਨ ਰਹਿ ਜਾਂਦਾ ਹੈ। ਜਿਥੇ ਬੀਤੇ ਦਿਨੀ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਦੀਵਾਨਾਂ ‘ਤੇ ਲੱਗੀ ਰੋਕ ਹਟਾ ਕੇ ਉਨ੍ਹਾਂ ਇੱਕ ਨਵੀਂ […]

ਪੰਥਕ ਮਸਲੇ
May 26, 2025
374 views 1 sec 0

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ

ਉਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋ ਗਈ ਹੈ। ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਐਤਵਾਰ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ ਸਨ। ਇਸ ਮੌਕੇ 15,000 ਫੁੱਟ ਦੀ ਉਚਾਈ ‘ਤੇ ਸਥਿਤ ਗੁਰਦੁਆਰਾ ਸਾਹਿਬ ਨੂੰ ਫੁੱਲਾਂ ਅਤੇ ਰੰਗ-ਬਿਰੰਗੇ ਨਿਸ਼ਾਨਾਂ ਨਾਲ ਸਜਾਇਆ ਗਿਆ ਹੈ।ਚਾਰੇ ਪਾਸੇ ਬਰਫ ਹੀ ਬਰਫ ਹੋਣ ਦੇ ਬਾਵਜੂਦ ਸੰਗਤ ਵਿੱਚ ਗੁਰਦੁਆਰਾ ਸਾਹਿਬ […]

ਪੰਥਕ ਮਸਲੇ
May 24, 2025
406 views 1 sec 0

ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ’ਚ ਸ੍ਰੀ ਪਟਨਾ ਸਾਹਿਬ ਭੇਜਿਆ ਜਾਵੇਗਾ ਵਫ਼ਦ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਜਾ ਕੇ ਗੱਲਬਾਤ ਕਰਨ ਲਈ ਇਕ ਵਫ਼ਦ ਦਾ ਗਠਨ ਕੀਤਾ ਗਿਆ ਹੈ। ਸ਼੍ਰੋਮਣੀ […]

ਪੰਥਕ ਮਸਲੇ
May 24, 2025
330 views 1 sec 0

ਉੱਤਰ ਪ੍ਰਦੇਸ਼ ਦੇ ਪੀਲੀਭੀਤ ’ਚ ਧਰਮ ਪਰਿਵਰਤਨ ਦੇ ਮਾਮਲੇ ਦੀ ਹੋਵੇਗੀ ਪੜਤਾਲ

ਪੀਲੀਭੀਤ ਭਾਰਤ-ਨੇਪਾਲ ਸਰਹੱਦ ਦੇ ਦਰਜਨਾਂ ਪਿੰਡਾਂ ਵਿੱਚ ਧਰਮ ਪਰਿਵਰਤਨ ਬਾਰੇ ਖਬਰ ਨੇ ਸਿੱਖ ਸੰਸਥਾਵਾਂ ਨੂੰ ਹੈਰਾਨ ਕਰ ਦਿੱਤਾ ਹੈ। ਇਸ ਸਬੰਧ ਵਿੱਚ ਧਰਮ ਪਰਿਵਰਤਨ ਦੀ ਸ਼ਿਕਾਇਤ ਕਰਨ ਵਾਲੀ ਗੁਰਦੁਆਰਾ ਕਮੇਟੀ ਨੇ ਕੁਝ ਸਨਸਨੀਖੇਜ਼ ਖੁਲਾਸੇ ਕੀਤੇ ਹਨ।ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਨੇਪਾਲ, ਪੰਜਾਬ, ਹਰਿਆਣਾ ਤੋਂ ਆਉਣ ਵਾਲੇ ਪਾਦਰੀ ਆਰਥਿਕ ਤੌਰ ‘ਤੇ ਕਮਜ਼ੋਰ ਪਿੰਡਾਂ ਦੇ ਲੋਕਾਂ […]