ਮਾਂ ਪਿਉ ਦੀ ਸੇਵਾ ਹੀ ਰੱਬ ਦੀ ਪੂਜਾ ਹੈ
-ਭਾਈ ਰੇਸ਼ਮ ਸਿੰਘ ਸੁਖਮਨੀ ਸੇਵਾ ਵਾਲੇ* ਇਸ ਫਾਨੀ ਸੰਸਾਰ ਵਿਚ ਮਨੁੱਖ ਨੇ ਬਹੁਤ ਹੀ ਪਿਆਰੇ ਰਿਸ਼ਤੇ ਬਣਾਏ ਹਨ। ਪਰ ਇਨ੍ਹਾਂ ਸਾਰੇ ਰਿਸ਼ਤਿਆਂ ਵਿੱਚੋਂ ਅਤਿ ਪਿਆਰਾ ਰਿਸ਼ਤਾ ਹੁੰਦਾ ਹੈ, ਮਾਂ ਅਤੇ ਪਿਉ ਦਾ। ਕੋਈ ਵੀ ਮਨੁੱਖ ਇਸ ਜਨਮ ਵਿਚ ਆਪਣੇ ਮਾਂ ਪਿਉ ਦਾ ਕਰਜ਼ ਕਦੇ ਵੀ ਨਹੀਂ ਉਤਾਰ ਸਕਦਾ, ਪਰ ਅੱਜ ਸਾਡੇ ਸਮਾਜ ਵਿਚ ਜਦੋਂ ਕਦੇ […]
