15 ਨਵੰਬਰ ਨੂੰ ਜਨਮ ਦਿਨ ‘ਤੇ ਵਿਸ਼ੇਸ਼: ਸ਼੍ਰੋਮਣੀ ਇਤਿਹਾਸਕਾਰ ਡਾ: ਗੰਡਾ ਸਿੰਘ ਨੂੰ ਯਾਦ ਕਰਦਿਆਂ
ਪੰਜਾਬ ਦੀ ਧਰਤੀ ਦਾ ਲਾਡਲਾ ਡਾ: ਗੰਡਾ ਸਿੰਘ ਅਜਿਹਾ ਇਤਿਹਾਸਕਾਰ ਸੀ, ਜਿਸ ਨੂੰ ਸਮੁੱਚੇ ਸੰਸਾਰ ਦੇ ਇਤਿਹਾਸਕਾਰਾਂ ਤੇ ਇਤਿਹਾਸ ਦੇ ਪਾਠਕਾਂ ਨੇ ਸਲਾਹਿਆ ਹੈ । ਇਤਿਹਾਸ ਦੇ ਸੱਚ ਨੂੰ ਲੋਕ-ਕਚਹਿਰੀ ਵਿੱਚ ਪੇਸ਼ ਕਰਨ ਤੋਂ ਪਹਿਲਾਂ ਪੂਰਬ ਨਿਰਧਾਰਿਤ ਭਾਵਾਂ ਤੋਂ ਮੁਕਤ ਹੋ ਕੇ ਨਿਸ਼ਠਾਵਾਨ ਇਤਿਹਾਸਕਾਰਾਂ ਦੀ ਕਤਾਰ ਵਿੱਚ ਖੜ੍ਹਨ ਵਾਲਿਆਂ ਵਿੱਚ ਡਾ: ਗੰਡਾ ਸਿੰਘ ਨੂੰ ਜਿਹੜਾ […]
