ਮਨੁ ਹਾਲੀ ਕਿਰਸਾਣੀ ਕਰਣੀ
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੀ ਹਰ ਪੰਗਤੀ ਸੰਗੀਤ ਅਤੇ ਸਾਹਿਤਕ ਗੁਣਾਂ ਨਾਲ ਭਰਪੂਰ ਹੈ। ਸ੍ਰੀ ਗੁਰੂ ਨਾਨਕ ਸਾਹਿਬ ਦੀ ਬਾਣੀ ਵਿਚ ਆਤਮਿਕ ਉਸਾਰੀ ਦੇ ਨਾਲ ਸਮਾਜਿਕ ਉਸਾਰੀ ਦਾ ਵਿਸ਼ਾ ਵੀ ਲਿਆ ਗਿਆ ਹੈ। ਇਸੇ ਲਈ ਵਿਸ਼ੇ ਦੇ ਪੱਖੋਂ ਇਹ ਬਾਣੀ ਮਹਾਨ ਹੈ। ਇਸ ਤੋਂ ਬਿਨਾਂ ਗੁਰੂ ਸਾਹਿਬ ਦੀ ਬਾਣੀ ਵਿਚ ਸੱਚ, ਸੰਤੋਖ, […]
