ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਕਰਨ ਦਾ ਢੰਗ
ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਕਰਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਚਾਰ ਉਦਾਸੀਆਂ ਕੀਤੀਆਂ, ਜਿਨ੍ਹਾਂ ਬਾਰੇ ਭਾਈ ਗੁਰਦਾਸ ਜੀ ਨੇ ਲਿਖਿਆ ਹੈ: ਬਾਬਾ ਦੇਖੈ ਧਿਆਨੁ ਧਰਿ ਜਲਤੀ ਸਭਿ ਪ੍ਰਿਥਵੀ ਦਿਸਿ ਆਈ। ਬਾਝੁ ਗੁਰੂ ਗੁਬਾਰੁ ਹੈ ਹੈ ਹੈ ਕਰਦੀ ਸੁਣੀ ਲੁਕਾਈ। ਬਾਬੇ ਭੇਖ ਬਣਾਇਆ ਉਦਾਸੀ ਕੀ ਰੀਤਿ ਚਲਾਈ। ਚੜ੍ਹਿਆ ਸੋਧਣਿ ਧਰਤਿ ਲੁਕਾਈ।। (ਵਾਰ੧, ਪਉੜੀ […]
