ਗੁਰਦੁਆਰਾ ਬਾਬੇ ਦੀ ਬੇਰ ਸਿਆਲਕੋਟ ਦਾ ਮੋਰਚਾ
ਅੰਗਰੇਜ਼ ਹੁਕਮਰਾਨਾਂ ਦੀ ਨੀਤੀ ਇਹ ਸੀ ਕਿ ‘ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ’ ਅਤੇ ‘ਖਾਲਸਾ ਕਾਲਜ ਅੰਮ੍ਰਿਤਸਰ’ ਆਦਿਕ ਪ੍ਰਮੁੱਖ ਸਿੱਖ ਸੰਸਥਾਵਾਂ ਦਾ ਪ੍ਰਬੰਧ ਆਪਣੇ ਹਿਤਾਂ ਦੀ ਸੁਰੱਖਿਆ ਲਈ, ਆਪਣੀ ਮਰਜ਼ੀ ਅਨੁਸਾਰ ਚੁਣੇ ਸਿੱਖ ਸਰਬਰਾਹਾਂ ਰਾਹੀਂ ਕੀਤਾ ਜਾਵੇ। ਹੋਰ ਤਾਂ ਹੋਰ ਉਹ ਇਸ ਮਾਮਲੇ ਵਿਚ ਆਪਣੇ ਹਮਾਇਤੀ ਚੀਫ਼ ਖਾਲਸਾ ਦੀਵਾਨ ਦੇ ਆਗੂਆਂ ਨੂੰ ਭੀ ਇਹਨਾਂ ਸੰਸਥਾਵਾਂ ਦੇ ਪ੍ਰਬੰਧ […]
ਸਾਡੀਆਂ ਜਿੰਦਾਂ ਨਾਲ ਖੇਡਦੀਆਂ ਵੈਕਸੀਨਾਂ
ਜਦੋਂ ਮੈਂ ਨਿੱਕਾ ਸਾਂ ਤਾਂ ਸਾਡੇ ਵੇਲੇ ਤਿੰਨ ਟੀਕੇ ਲਗਾਏ ਜਾਂਦੇ ਸਨ ਹੈਜ਼ਾ, ਟਾਈਫਾਈਡ ਅਤੇ ‘ਮਾਤਾ’ ਭਾਵ ‘ਸਮਾਲ ਪਾਕਸ’। ਹੁਣ ਤਾਂ ਬੇਅੰਤ ਵੈਕਸੀਨਾਂ ਬਣ ਗਈਆਂ ਹਨ। ਬੱਚੇ ਦੇ ਜੰਮਦਿਆਂ ਹੀ ਇਨ੍ਹਾਂ ਦੇ ਉੱਤੇ ਹਮਲੇ ਸ਼ੁਰੂ ਹੋ ਜਾਂਦੇ ਹਨ, ਰਿਕਾਰਡ ਬਣ ਜਾਂਦੇ ਹਨ, ਇਹ ਤਸੱਲੀ ਕਰਨ ਲਈ ਕਿ ਹਰ ਬੱਚਾ ਹੁਕਮ ਕੀਤੇ ਕੁਲ ਟੀਕੇ ਲਵਾ ਚੁੱਕਾ […]
ਸਰਬ ਲੋਹ ਕੀ ਰਛਿਆ ਹਮਨੇ (ਗੁਰੂ ਦੀ ਲੰਮੀ ਨਦਰ)
ਗੁਰੂ ਗੋਬਿੰਦ ਸਿੰਘ ਜੀ ਦੇ ਅਨੇਕਾਂ ਹੀ ਐਸੇ ਬਚਨ ਹਨ ਜਿਨ੍ਹਾਂ ਦਾ ਰਹਸ ਜਦ ਖੁਲ੍ਹਦਾ ਹੈ ਤਾਂ ਆਪ ਮੁਹਾਰੇ ਹੀ ਮੂੰਹੋਂ ਵਾਹ ਵਾਹ ਗੁਰੂ ਗੋਬਿੰਦ ਸਿੰਘ’ ਨਿਕਲ ਜਾਂਦਾ ਹੈ। ਜਦ ਮਹਾਰਾਜ ਨੇ ਉਚਾਰਿਆ ਕਿ ‘ਨਿਜ ਨਾਰੀ ਕੇ ਸੰਗ ਨੇਹੁ ਤੁਮ ਨਿਤ ਬਢੀਅਹੁ। ਪਰ ਨਾਰੀ ਕੀ ਸੇਜ ਭੂਲ ਸੁਪਨੇ ਨਾ ਜਈਅਹੁ’ ਤਾਂ ਅੱਜ ਹਰ ਥਾਂ ਇਹ […]
ਬਾਬਾ ਬੁੱਢਾ ਜੀ
ਬਾਬਾ ਬੁੱਢਾ ਜੀ ਦਾ ਜਨਮ 22 ਅਕਤੂਬਰ 1506 ਈ: ਮੁਤਾਬਕ 7 ਕੱਤਕ ਸੰਮਤ 1563 ਬਿਕਰਮੀ ਨੂੰ ਪਿਤਾ ਭਾਈ ਸੁੱਖਾ ਰੰਧਾਵਾ ਦੇ ਘਰ ਮਾਤਾ ਗੌਰਾਂ ਜੀ ਦੀ ਕੁੱਖੋਂ ਪਿੰਡ ਕੱਥੂਨੰਗਲ ਜ਼ਿਲ੍ਹਾ ਅੰਮ੍ਰਿਤਸਰ ਵਿਚ ਹੋਇਆ। ਮਹਾਨ ਕੋਸ਼ ਦੇ ਕਰਤਾ ਭਾਈ ਕਾਨ੍ਹ ਸਿੰਘ ਨਾਭਾ ਅਨੁਸਾਰ ਸੁੱਖਾ ਰੰਧਾਵਾ ਦੇ ਘਰ ਮਾਤਾ ਗੌਰਾਂ ਦੇ ਉਦਰ ਤੋਂ 7 ਕੱਤਕ ਸੰਮਤ 1563 […]
ਬੰਦੀ ਛੋੜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ
ਪੰਜਾਬੀ ਵਿਚ ਅਖਾਣ ਹੈ, “ਦਾਲ ਰੋਟੀ ਘਰ ਦੀ, ਦੀਵਾਲੀ ਅੰਬਰਸਰ ਦੀ” ਸੋ ਗੁਰੂ ਸਾਹਿਬਾਨ ਦੇ ਸਮਿਆਂ ਤੋਂ ਲੈ ਕੇ ਹੁਣ ਤਕ ਸਿੱਖ ਭਾਵੇਂ ਦੁਨੀਆ ਵਿਚ ਕਿਤੇ ਵੀ ਵੱਸ ਰਿਹਾ ਹੋਵੇ, ਉਸ ਦੀ ਖਾਹਿਸ਼ ਹੁੰਦੀ ਹੈ ਕਿ ਉਹ ਦੀਵਾਲੀ ਵਾਲੇ ਦਿਨ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਜੀ ਦੇ ਦਰਸ਼ਨ ਕਰੇ, ਪਾਵਨ ਸਰੋਵਰ ਵਿਚ ਇਸ਼ਨਾਨ ਕਰੇ ਅਤੇ […]
ਦੀਵਾਲੀ ਨਾਲ ਜੁੜੀਆਂ ਬਿਪਰਵਾਦੀ ਕੁਰੀਤੀਆਂ ਤੇ ਗੁਰਮਤਿ ਦਾ ਸੰਦੇਸ਼
ਅਸਲ ਵਿਚ ਦੀਵਾਲੀ ਲੱਛਮੀ ਦੀ ਪੂਜਾ ਦਾ ਤਿਉਹਾਰ ਹੈ। ਇਸ ਦਿਨ ਸੁੰਦਰ (ਸਵੱਛ) ਕੱਪੜੇ ਪਹਿਨੇ ਜਾਂਦੇ ਹਨ ਅਤੇ ਆਪਣੇ ਘਰਾਂ ਦੀ ਸਫਾਈ ਕਰ ਕੇ ਸਵਾਰਿਆ ਜਾਂਦਾ ਹੈ ਕਿ ਲੱਛਮੀ ਪ੍ਰਸੰਨ ਹੋ ਕੇ ਸਾਡੇ ਘਰ ਚਰਨ ਪਾਵੇਗੀ। ਮਿਥਿਹਾਸ ਕਹਿੰਦਾ ਹੈ ਕਿ ਜਦੋਂ ਰਾਜਾ ਰਾਮ ਚੰਦਰ ੧੪ ਸਾਲ ਬਨਵਾਸ ਕੱਟ ਕੇ ਵਾਪਸ ਅਯੁੱਧਿਆ ਪਹੁੰਚਿਆ ਤਾਂ ਲੋਕਾਂ ਨੇ […]
