ਖ਼ਾਲਸਾ ਪੰਥ ਦੀ ਸੁਤੰਤਰਤਾ ਤੇ ਚੜ੍ਹਦੀ ਕਲਾ ਦਾ ਪ੍ਰਤੀਕ ਸ੍ਰੀ ਅਕਾਲ ਤਖ਼ਤ ਸਾਹਿਬ
ਸ੍ਰੀ ਅਕਾਲ ਤਖ਼ਤ ਸਾਹਿਬ ਖ਼ਾਲਸਾ ਪੰਥ ਦੀ ਸੁਤੰਤਰਤਾ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਗ਼ੈਰ-ਰਾਜੀ ਸਿੰਘਾਸਣ ਹੈ। ਸਿੱਖ ਕੌਮ ਕੋਲ ਜਿੱਥੇ ਰੂਹਾਨੀਅਤ ਪੱਖ ਤੋਂ ਅਗਵਾਈ ਲਈ ਸਰਬਸਾਂਝਾ ਧਰਮ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਸਰਬਸਾਂਝਾ ਕੇਂਦਰੀ ਧਰਮ ਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਮੌਜੂਦ ਹੈ, ਉੱਥੇ ਸਮੇਂ-ਸਮੇਂ ਰਾਜਨੀਤਕ ਅਗਵਾਈ ਲਈ ਗੁਰੂ ਸਾਹਿਬਾਨ ਦੀ ਚਰਨ-ਛੋਹ ਪ੍ਰਾਪਤ ਪੰਜ […]