ਗੁਰਦੁਆਰਾ ਕੰਧ ਸਾਹਿਬ (ਬਟਾਲਾ)
ਜ਼ਿਲ੍ਹਾ ਗੁਰਦਾਸਪੁਰ ਦਾ ਨਗਰ ਬਟਾਲਾ ਪੰਜਾਬ ਦਾ ਇਕ ਪ੍ਰਸਿੱਧ ਤੇ ਇਤਿਹਾਸਿਕ ਮਹੱਤਤਾ ਵਾਲਾ ਨਗਰ ਹੈ। ਇਹ ਸ੍ਰੀ ਅੰਮ੍ਰਿਤਸਰ ਤੋਂ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜ ਮਾਰਗ ’ਤੇ ਸ੍ਰੀ ਅੰਮ੍ਰਿਤਸਰ ਤੋਂ ਤਕਰੀਬਨ ਚਾਲ੍ਹੀ ਕੁ ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ। ‘ਮਹਾਨ ਕੋਸ਼’ ਅਨੁਸਾਰ ਬਟਾਲਾ ਨਗਰ ਨੂੰ ਬਹਿਲੋਲ ਲੋਧੀ ਦੀ ਹਕੂਮਤ ਸਮੇਂ ਭੱਟੀ ਰਾਜਪੂਤ ਰਾਇ ਰਾਮਦੇਉ ਨੇ ਵਸਾਇਆ ਸੀ। ਇਹ […]
