ਅਖੌਤੀ ਬਾਬਾ-ਵਾਦ
-ਮਾਸਟਰ ਜਸਵੰਤ ਸਿੰਘ ਘਰਿੰਡਾ* ‘ਬਾਬਾ’ ਸ਼ਬਦ ਬੜਾ ਪਵਿੱਤਰ ਹੈ ਜਿਸ ਨੂੰ ਸੁਣ ਕੇ ਮਨ ਵਿਚ ਸਤਿਕਾਰ ਦੀ ਭਾਵਨਾ ਪੈਦਾ ਹੁੰਦੀ ਹੈ। ਇਕ ਵਾਰ ਬਸ ਵਿਚ ਸਫ਼ਰ ਕਰਦਿਆਂ ਗ਼ਦਰ ਪਾਰਟੀ ਦੇ ਪਹਿਲੇ ਪ੍ਰਧਾਨ ਬਾਬਾ ਸੋਹਣ ਸਿੰਘ ਭਕਨਾ ਮੈਨੂੰ ਮਿਲ ਪਏ। ਮੈਂ ਉਨ੍ਹਾਂ ਨੂੰ ਸਵਾਲ ਕੀਤਾ, “ਬਾਬਾ ਜੀ! ਜਦੋਂ ਤੁਸੀਂ ਦੇਸ਼ ਨੂੰ ਅਜ਼ਾਦ ਕਰਾਉਣ ਵਾਸਤੇ ਗ਼ਦਰ ਪਾਰਟੀ […]
ਬਾਰੁਨੀ
– ਗਿਆਨੀ ਗੁਰਜੀਤ ਸਿੰਘ ਪਟਿਆਲਾ (ਮੁੱਖ ਸੰਪਾਦਕ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਵਿੱਚ ‘ਬਾਰੁਨੀ’ ਸ਼ਬਦ ਸਿਰਫ਼ ਇੱਕ ਵਾਰ ਮਲਾਰ ਰਾਗ ਅੰਦਰ ਭਗਤ ਰਵਿਦਾਸ ਜੀ ਦੁਆਰਾ ਉਚਾਰਨ ਕੀਤੇ ਪਾਵਨ ਸ਼ਬਦ ਵਿੱਚ ਆਉਂਦਾ ਹੈ। ‘ਬਾਰੁਨੀ’ ਸ਼ਬਦ ਦਸਮ ਗ੍ਰੰਥ ਅਤੇ ਭਾਈ ਗੁਰਦਾਸ ਜੀ ਦੀਆਂ ਕਬਿਤਾਂ ਵਿੱਚ ਵੀ ਮੌਜੂਦ ਹੈ, ਪਰ ਆਮ ਬੋਲਚਾਲ ਵਿੱਚ ਮਨੁੱਖ ਇਸ […]