ਯੁੱਧ ਤੇ ਸ਼ਹੀਦੀ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ (ਭਾਗ -5)
ਦੋ ਜਥੇ ਸ਼ਹੀਦ ਹੋਣ ਤੋਂ ਬਾਦ ਸਿੰਘਾਂ ਨੇ ਬੇਨਤੀ ਕੀਤੀ ਮਹਾਰਾਜ ਤੁਸੀਂ ਦੋਵਾਂ ਸਾਹਿਬਜ਼ਾਦਿਆਂ ਨੂੰ ਲੈ ਕੇ ਗੜ੍ਹੀ ਚੋ ਨਿਕਲ ਜਾਉ ਪਾਤਸ਼ਾਹ ਨੇ ਸੁਣੀ ਅਣਸੁਣੀ ਕਰ ਦਿੱਤੀ ਫੇ ਬੇਨਤੀ ਕੀਤੀ ਹਾਡੀ ਮੰਨੋ ਸਾਹਿਬਜ਼ਾਦਿਆਂ ਨੂੰ ਲੈ ਕੇ ਚਲੇ ਜਾਓ ਕਲਗੀਧਰ ਪਿਤਾ ਨੇ ਕਿਹਾ ਕੇੜੇ ਸਾਹਿਬਜ਼ਾਦੇ…..ਕੀ ਤੁਹੀ ਮੇਰੇ ਪੁਤ ਨਹੀ ….. ਤੁਸੀਂ ਸਾਰੇ ਮੇਰੇ ਸਾਹਿਬਜ਼ਾਦੇ ਹੋ ਸਾਰੇ […]
