ਗੁਰੁ ਅਰਜੁਨੁ ਪਰਤਖੁ ਹਰਿ
-ਬੀਬੀ ਰਾਜਬੀਰ ਕੌਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੇ ਮਾਨਵ ਜਗਤ ਨੂੰ ਰੂਹਾਨੀ ਅਗਵਾਈ ਪ੍ਰਦਾਨ ਕਰਨ ਵਾਲੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਵਿਭਿੰਨ ਵਰਗਾਂ, ਧਰਮਾਂ ਅਤੇ ਖਿੱਤਿਆਂ ਨਾਲ ਸੰਬੰਧ ਰੱਖਣ ਵਾਲੇ ਮਹਾਨ ਸ਼ਖ਼ਸੀਅਤਾਂ ਦੀਆਂ ਰਚਨਾਵਾਂ ਸ਼ਾਮਲ ਹਨ। ਇਨ੍ਹਾਂ ਰਚੇਤਿਆਂ ਵਿਚ ਜਿੱਥੇ ਸਿੱਖ ਧਰਮ ਦੀ ਅਗਵਾਈ ਕਰਨ ਵਾਲੇ ਪਹਿਲੇ ਪੰਜ ਗੁਰੂ ਸਾਹਿਬਾਨ ਅਤੇ ਨੌਵੇਂ ਗੁਰੂ, […]