ਆਓ! ਨਕਲੀ ਤੇ ਅਸਲੀ ਨਸ਼ੇ ਦੀ ਪਹਿਚਾਣ ਕਰੀਏ
ਦਾਨਿਆਂ ਦਾ ਕਥਨ ਹੈ ਕਿ-“ਕੋਈ ਮੁਲਕ ਭਾਵੇਂ ਕਿੰਨਾ ਹੀ ਖੁਸ਼ਹਾਲ ਕਿਉਂ ਨਾ ਹੋਵੇ, ਜੇਕਰ ਉੱਥੋਂ ਦੇ ਲੋਕ ਨਸ਼ਿਆਂ ਵਿਚ ਖਚਿਤ ਹੋ ਜਾਣ ਤਾਂ ਉਸ ਨੂੰ ਗਰਕ ਹੋਣ ਤੋਂ ਕੋਈ ਨਹੀਂ ਬਚਾ ਸਕਦਾ।” ਇਸ ਵੇਲੇ ਪੰਜਾਬ ਦਾ ਵੱਡਾ ਵਰਗ ਮਾਰੂ ਨਸ਼ਿਆਂ ਵਿਚ ਗ਼ਰਕ ਹੋ ਕੇ ਤਬਾਹੀ ਵੱਲ ਜਾ ਰਿਹਾ ਹੈ। ਭਾਵੇਂ ਕੁਦਰਤ ਨੇ ਮਨੁੱਖ ਦੇ ਛਕਣ […]
