ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਗੁਰਪੁਰਬ ਅਤੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਇੱਕੋ ਦਿਨ ਮਨਾਉਣ ਦਾ ਮਾਮਲਾ। ਗੁਰਮਤਿ ਦੇ ਸਿਧਾਂਤ ਅਜਿਹੀ ਸਥਿਤੀ ਬਾਰੇ ਕੀ ਸਿੱਖਿਆ ਦਿੰਦੇ ਹਨ?
ਇਸ ਸਾਲ ਛੋਟੇ ਸਾਹਿਬਾਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਇੱਕੋ ਦਿਨ ੧੩ ਪੋਹ (ਪੋਹ ਸੁਦੀ ਸਤਵੀਂ) 27 ਦਸੰਬਰ ਨੂੰ ਆ ਰਿਹਾ ਹੈ, ਜੋ ਕਿ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ […]
