ਪ੍ਰਗਟ ਭਏ ਗੁਰੂ ਤੇਗ ਬਹਾਦਰ ਸਗਲ ਸ੍ਰਿਸਟ ਪੈ ਢਾਪੀ ਚਾਦਰ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ‘ਤੇ ਧਾਰਮਿਕ ਸੁਤੰਤਰਤਾ ਅਤੇ ਮਨੁੱਖੀ ਬਰਾਬਰੀ ਲਈ ਆਪਾ ਵਾਰਨ ਵਾਲੇ ਗੁਰੂ ਤੇਗ ਬਹਾਦਰ ਦਾ ਪ੍ਰਕਾਸ਼ ਪਹਿਲੀ ਅਪਰੈਲ 1621 ਈ. ਨੂੰ ਗੁਰੂ ਹਰਿਗੋਬਿੰਦ ਜੀ ਅਤੇ ਮਾਤਾ ਨਾਨਕੀ ਦੇ ਘਰ ਅੰਮ੍ਰਿਤਸਰ ਵਿੱਚ ਹੋਇਆ। ਉਹ ਆਪਣੇ ਪੰਜ ਭੈਣ-ਭਰਾਵਾਂ ’ਚੋਂ ਸਭ ਤੋਂ ਛੋਟੇ ਸਨ। ਬਚਪਨ ਤੋਂ ਹੀ ਉਹ […]
