Jathedar Giani Kuldip Singh Gargajj Accorded Warm Welcome on Arrival in the United Kingdom

Jathedar Giani Kuldip Singh Gargajj Accorded Warm Welcome on Arrival in the United Kingdom Officiating Jathedar of Sri Akal Takht Sahib begins three-day visit; to address Gurmat Samagams in Hayes and Southall London, July 18: The Officiating Jathedar of Sri Akal Takht Sahib and Jathedar of Takht Sri Kesgarh Sahib, Giani Kuldip Singh Gargajj, arrived […]

ਯੂਕੇ ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

ਯੂਕੇ ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ ਲੰਡਨ, 18 ਜੁਲਾਈ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਿਹਕਾਮੀ ਸੇਵਾ ਟ੍ਰਸਟ ਯੂਕੇ ਦੇ ਸੱਦੇ ’ਤੇ ਤਿੰਨ ਦਿਨਾਂ ਦੇ ਦੌਰੇ ਲਈ ਯੂਕੇ ਪੁੱਜੇ। ਲੰਡਨ ਹਵਾਈ ਅੱਡੇ ’ਤੇ ਸਥਾਨਕ ਸਿੱਖ ਸੰਗਤ […]

ਬਰਤਾਨਵੀ ਸੰਸਦ ਮੈਂਬਰਾਂ ਵੱਲੋਂ ਹਥਿਆਰ ਨੂੰ ਧਰਮ ਨਾਲ ਨਾ ਜੋੜੇ ਜਾਣ ਦੀ ਅਪੀਲ

ਲੰਡਨ-ਬਰਤਾਨੀਆ ’ਚ ਨੌਜਵਾਨ ਹੈਨਰੀ ਨੋਵਾਕ ਦੀ ਹੱਤਿਆ ਲਈ ਦੋਸ਼ੀ ਵਿਕਰਮ ਦਿਗਵਾ ਵੱਲੋਂ ਵਰਤੇ ਗਏ ਹਥਿਆਰ ਨੂੰ ਧਰਮ ਨਾਲ ਜੋੜੇ ਜਾਣ ਦੀ ਕੋਸ਼ਿਸ਼ ਮਗਰੋਂ ਮੁਲਕ ’ਚ ਤਣਾਅ ਲਗਾਤਾਰ ਵਧ ਰਿਹਾ ਹੈ। ਬਰਤਾਨਵੀ ਪ੍ਰਧਾਨ ਮੰਤਰੀ ਕੀਰ ਸਟਾਰਮਰ ਦੇ ਬੁਲਾਰੇ ਅਤੇ ਸਿੱਖ ਸੰਸਦ ਮੈਂਬਰਾਂ ਨੇ ਸ਼ਾਂਤੀ ਕਾਇਮ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ […]

ਹੈਨਰੀ ਨੋਵਾਕ ਮਾਮਲੇ ‘ਤੇ ਬਰਤਾਨੀਆ ਦੇ ਸਿੱਖ ਸੰਸਦ ਮੈਂਬਰਾਂ ਵੱਲੋਂ ਘਟਨਾ ਦੀ ਨਿੰਦਾ

ਗ੍ਰਹਿ ਮੰਤਰੀ ਵੱਲੋਂ ਕਿਰਪਾਨ ਸੰਬੰਧੀ ਕੋਈ ਕਾਨੂੰਨੀ ਸਮੀਖਿਆ ਕਰਨ ਤੋਂ ਨਾਂਹ ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਹੈਨਰੀ ਨੌਵਾਕ ਮਾਮਲੇ ‘ਚ ਅੱਜ ਬਰਤਾਨੀਆਂ ਦੀ ਸੰਸਦ ‘ਚ ਬਹਿਸ ਹੋਈ, ਜਿਸ ਦੌਰਾਨ ਸਿੱਖ ਸੰਸਦ ਮੈਂਬਰਾਂ ਨੇ ਘਟਨਾਂ ਦੀ ਸਖ਼ਤ ਨਿੰਦਾ ਕਰਦਿਆਂ ਪੀੜਤ ਹੈਨਰੀ ਨੋਵਾਕ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਗ੍ਰਹਿ ਮੰਤਰੀ ਸ਼ਬਾਨਾ ਮਹਿਮੂਦ ਨੇ ਕਿਰਪਾਨ ਨੂੰ […]

‘ਗੁਰੂ ਨਾਨਕ ਜਹਾਜ਼’ ਦਾ ਸਹੀ ਨਾਂ ਵੈਨਕੂਵਰ ਦੇ ਸਮੁੰਦਰੀ ਤੱਟ ‘ਤੇ ਬਹਾਲ

ਇਤਿਹਾਸਿਕ ਸਥਾਨ ‘ਤੇ 23 ਮਈ ਨੂੰ ਹੋਵੇਗਾ ਸਮਾਗਮ ਵੈਨਕੂਵਰ, ਬੀਸੀ (ਡਾ. ਗੁਰਵਿੰਦਰ ਸਿੰਘ) ਵੈਨਕੂਵਰ ਦੇ ਸਮੁੰਦਰੀ ਤੱਟ ਉੱਪਰ ਇਤਿਹਾਸਕ ਸਥਾਨ ‘ਤੇ, ਸਾਈਨੇਜ ਪੈਨਲਾਂ ਨੂੰ ‘ਗੁਰੂ ਨਾਨਕ ਜਹਾਜ਼’ ਦੇ ਸਹੀ ਨਾਂ ‘ਤੇ ਬਹਾਲ ਕਰ ਦਿੱਤਾ ਗਿਆ ਹੈ। ਵੈਨਕੂਵਰ ਸ਼ਹਿਰ ਵੱਲੋਂ ਲਏ ਗਏ ਇਸ ਇਤਿਹਾਸਿਕ ਫੈਸਲੇ ਦੀ ਭਾਈਚਾਰੇ ਅੰਦਰ ਪੁਰਜ਼ੋਰ ਪ੍ਰਸ਼ੰਸਾ ਹੋ ਰਹੀ ਹੈ। ਵੈਨਕੂਵਰ ਸਿਟੀ ਅਨੁਸਾਰ,” […]

ਗ੍ਰੇਵਜੈਂਡ ਦੇ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਬੰਦਾ ਸਿੰਘ ਬਹਾਦਰ ਜੀ ਦੇ ਬੁੱਤ ਦੀ ਸਥਾਪਨਾ

ਧਾਤ ਦਾ ਬਣਿਆ ਵੱਡ-ਆਕਾਰੀ ਬੁੱਤ ਸੰਗਤ ਨੂੰ ਅਰਪਣ ਕੀਤਾ ਗਿਆ ਗ੍ਰੇਵਜੈਂਡ-18ਵੀਂ ਸਦੀ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਵਿਸ਼ਾਲ ਬੁੱਤ ਗ੍ਰੇਵਜੈਂਡ ਦੇ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਸਥਾਪਿਤ ਕਰਨ ਦੀ ਰਸਮ ਅਦਾ ਕੀਤੀ ਗਈ। ਇਸ ਸਮੇਂ ਹਜ਼ਾਰਾਂ ਦੀ ਤਾਦਾਦ ਵਿੱਚ ਸਿੱਖ ਸੰਗਤ ਇਹਨਾਂ ਪਲਾਂ ਦੀ ਗਵਾਹ ਬਣੀ। ਮੁੱਖ ਦਰਬਾਰ ਸਾਹਿਬ ਵਿੱਚ […]

ਜਥੇਦਾਰ ਗੜਗੱਜ ਵੱਲੋਂ ਨਿਊਜ਼ੀਲੈਂਡ ਵਿੱਚ ਮੁਫ਼ਤ ਫੂਡ ਡ੍ਰਾਈਵ ਦੀ ਅਗਵਾਈ, 1000 ਤੋਂ ਵੱਧ ਭੋਜਨ ਕਿੱਟਾਂ ਵੰਡੀਆਂ; ਮਾਓਰੀ ਭਾਈਚਾਰੇ ਵੱਲੋਂ ਨਿੱਘਾ ਸੁਆਗਤ

ਔਕਲੈਂਡ/ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਵੱਲੋਂ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਵਿਖੇ ਅੱਜ ਕਰਵਾਏ ਗਏ ਮੁਫ਼ਤ ਫੂਡ ਡ੍ਰਾਈਵ ਮੌਕੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਅਰਦਾਸ ਕਰਕੇ ਮੁਫ਼ਤ ਭੋਜਨ […]

ਸਮੈਦਿਕ ਗੁਰਦੁਆਰਾ ਸਾਹਿਬ ਵਿਖੇ ਸਾਕਾ ਨਕੋਦਰ ਦੀ 40ਵੀਂ ਵਰ੍ਹੇਗੰਢ ਮੌਕੇ ਸ਼ਹੀਦੀ ਸਮਾਗਮ

ਲੰਡਨ  (ਮਨਪ੍ਰੀਤ ਸਿੰਘ ਬੱਧਨੀ ਕਲਾਂ)-4 ਫਰਵਰੀ 1986 ਨੂੰ ਨਕੋਦਰ ਵਿਖੇ ਸ਼ਹੀਦ ਹੋਏ ਚਾਰ ਸਿੱਖ ਨੌਜਵਾਨਾਂ ਦੀ ਯਾਦ ਵਿਚ ਸਾਕਾ ਨਕੋਦਰ ਦੀ 40ਵੀਂ ਵਰ੍ਹੇਗੰਢ ਮੌਕੇ ਗੁਰੂ ਨਾਨਕ ਗੁਰਦੁਆਰਾ ਸਮੈਦਿਕ ‘ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਵਿਸ਼ੇਸ਼ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ‘ਚ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ ਤੇ […]

ਲਾਹੌਰ ਕਾਲਜ ਦੇ ਗੁਰਦੁਆਰੇ ’ਚ 78 ਸਾਲ ਬਾਅਦ ਅਰਦਾਸ

ਲਾਹੌਰ-ਲਾਹੌਰ ਦੇ ਦਿਲ ਵਿੱਚ ਮਾਲ ਰੋਡ ‘ਤੇ ਸਥਿਤ ਐਚੀਸਨ ਕਾਲਜ (Aitchison College) ਦਾ ਗੁਰਦੁਆਰਾ 78 ਸਾਲਾਂ ਦੇ ਲੰਮੇ ਵਕਫ਼ੇ ਬਾਅਦ ਮੁੜ ਜੀਵੰਤ ਹੋ ਉੱਠਿਆ, ਜਦੋਂ ਤਿੰਨ ਸਥਾਨਕ ਪਾਕਿਸਤਾਨੀ ਸਿੱਖ ਨੌਜਵਾਨਾਂ ਨੇ ਇੱਥੇ ਕੀਰਤਨ ਕੀਤਾ, ਜਿਸ ਵਿੱਚ ਸਕੂਲ ਦੇ ਵਿਦਿਆਰਥੀ ਅਤੇ ਸ਼ਹਿਰ ਦੇ ਮੁਸਲਿਮ ਨਾਗਰਿਕ (ਮਰਦ ਅਤੇ ਔਰਤਾਂ ਦੋਵੇਂ) ਸ਼ਾਮਲ ਹੋਏ। 1947 ਤੋਂ ਬਾਅਦ ਪਹਿਲੀ ਵਾਰ […]

ਕੈਨੇਡਾ ਦੇ ਤਿੰਨ ਮੈਂਬਰ ਪਾਰਲੀਮੈਂਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਐਡਵੋਕੇਟ ਧਾਮੀ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ-ਕੈਨੇਡਾ ਦੇ ਮੈਂਬਰ ਪਾਰਲੀਮੈਂਟ ਸ. ਜਸਰਾਜ ਸਿੰਘ ਹੱਲਣ, ਸ. ਅਮਨਪ੍ਰੀਤ ਸਿੰਘ ਗਿੱਲ ਤੇ ਸ. ਦਲਵਿੰਦਰ ਸਿੰਘ ਗਿੱਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, […]