ਸ੍ਰੀ ਬੁਲੰਦਪੁਰੀ ਸਾਹਿਬ ਵਿਖੇ ਦੁਨੀਆ ਦੇ ਸਭ ਤੋਂ ਉੱਚੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਿਆ ਜਾਵੇਗਾ
ਸਿੱਖ ਜਗਤ ਦੇ ਬਹੁਤ ਘੱਟ ਲੋਕ ਜਾਣਦੇ ਹਨ ਕਿ ਦੁਨੀਆ ਦਾ ਸਭ ਤੋਂ ਉੱਚਾ ਨਿਸ਼ਾਨ ਸਾਹਿਬ ਪੰਜਾਬ ਦੇ ਨਕੋਦਰ (ਜਲੰਧਰ) ਵਿਖੇ ਸਥਿਤ ਗੁਰੂਦੁਆਰਾ ਬੁਲੰਦਪੁਰੀ ਸਾਹਿਬ ਵਿੱਚ ਸਥਾਪਿਤ ਹੈ। ਅੱਜ, ਇਸ ਨਿਸ਼ਾਨ ਸਾਹਿਬ ਦੇ ਚੋਲੇ ਦੀ ਬਦਲੀ ਦੀ ਸੇਵਾ ਸੰਪੂਰਨ ਕੀਤੀ ਜਾਵੇਗੀ। ਨਿਸ਼ਾਨ ਸਾਹਿਬ ਬਾਰੇ ਮਹੱਤਵਪੂਰਨ ਜਾਣਕਾਰੀ: -ਸਥਾਪਨਾ: 24 ਫਰਵਰੀ 2016, ਸ੍ਰੀ ਅਨੰਦਪੁਰ ਸਾਹਿਬ ਤੋਂ ਆਏ […]