ਤਖ਼ਤ ਸਾਹਿਬਾਨ ਦੇ ਸਿੰਘ ਸਾਹਿਬਾਨਾਂ ਦੀ ਬਹਾਲੀ ਸਬੰਧੀ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ ਮੀਟਿੰਗ 27 ਅਪ੍ਰੈਲ ਨੂੰ – ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
ਮਾਰਚ ਮਹੀਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਜੈਕਟਿਵ ਕਮੇਟੀ ਵੱਲੋਂ ਪੰਥਕ ਸਿਧਾਂਤਾਂ ਨੂੰ ਛਿੱਕੇ ਟੰਗਦੇ ਹੋਏ ਤਿੰਨਾਂ ਤਖ਼ਤ ਸਾਹਿਬਾਨਾਂ ਦੇ ਜਥੇਦਾਰਾਂ ਨੂੰ ਜਿਸ ਤਰ੍ਹਾਂ ਅਪਮਾਨਜਨਕ ਤਰੀਕੇ ਨਾਲ ਅਹੁਦੇ ਤੋਂ ਹਟਾਇਆ ਗਿਆ ਸੀ,ਉਸ ਉਪਰੰਤ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਵੱਲੋਂ ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਪਰਦਾਵਾਂ […]
“ਖੁਆਰ ਹੋਇ ਸਭ ਮਿਲੇਗੇ” ਲਹਿਰ ਦੀ ਸ਼ੁਰੂਆਤ ਤੋਂ ਪਹਿਲਾਂ ਜਥੇਦਾਰ ਗਿਆਨੀ ਗੜਗੱਜ ਜੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ
ਗੁਰਦੁਆਰਾ ਜਨਮ ਅਸਥਾਨ ਭਾਈ ਜੀਵਨ ਸਿੰਘ ਗੱਗੋਮਾਹਲ ਤੋਂ ਸ਼ੁਰੂ ਹੋਣ ਵਾਲੀ ਧਰਮਿਕ ਲਹਿਰ “ਖੁਆਰ ਹੋਇ ਸਭ ਮਿਲੇਗੇ” ਤੋਂ ਪਹਿਲਾਂ, ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਮ੍ਰਿਤ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਿਆ। ਜਥੇਦਾਰ ਗੜਗੱਜ ਨੇ ਗੁਰਸਿੱਖੀ ਮਰਿਯਾਦਾ ਅਨੁਸਾਰ ਸ੍ਰੀ ਦਰਬਾਰ ਸਾਹਿਬ […]
ਬਿਨਾਂ ਕਿਸੇ ਧਾਰਮਿਕ ਸਮਾਗਮ ਤੋਂ ਹੋਈ ਬਾਬਾ ਟੇਕ ਸਿੰਘ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਤਾਜਪੋਸ਼ੀ
ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਨਵੇਂ ਨਿਯੁਕਤ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਦੀ ਅਚਾਨਕ ਤਾਜਪੋਸ਼ੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰ ਦਿੱਤੀ ਗਈ। ਹੈਰਾਨੀਜਨਕ ਤੌਰ ‘ਤੇ, ਇਹ ਸਮਾਗਮ ਕਿਸੇ ਧਾਰਮਿਕ ਰਸਮ ਜਾਂ ਪੂਰਵ-ਨਿਰਧਾਰਤ ਕਾਰਜਕ੍ਰਮ ਤੋਂ ਬਿਨਾਂ ਹੋਇਆ ਅਤੇ ਮੀਡੀਆ ਸਮੇਤ ਜਨਤਕ ਪੱਧਰ ‘ਤੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਤਾਜਪੋਸ਼ੀ ਦੌਰਾਨ, ਉਨ੍ਹਾਂ […]