CBSE ਵੱਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚੋਂ ਪੰਜਾਬੀ ਭਾਸ਼ਾ ਨੂੰ ਹਟਾਉਣ ਦੇ ਫੈਸਲੇ ‘ਤੇ ਪੰਜਾਬ ਸਰਕਾਰ ਨੇ ਤੁਰੰਤ ਆਪਣਾ ਵਿਰੋਧ ਦਰਜ ਕਰਵਾਇਆ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਪੱਤਰ ਲਿਖ ਕੇ ਇਸ ਗੰਭੀਰ ਮਾਮਲੇ ਵਿੱਚ ਤੁਰੰਤ ਦਖ਼ਲ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪੰਜਾਬੀ […]
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿਖੇ ਪੜ੍ਹ ਰਹੇ 105 ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ 2023-24 ਦੀਆਂ ਫੀਸਾਂ ਲਈ 16 ਲੱਖ 70 ਹਜ਼ਾਰ ਰੁਪਏ ਦੀ ਮਦਦ ਮੁਹੱਈਆ ਕਰਵਾਈ। ਇਹ ਰਕਮ ਸਬੰਧਤ ਸਕੂਲਾਂ ਅਤੇ ਕਾਲਜਾਂ ਦੇ ਪ੍ਰਬੰਧਕਾਂ ਨੂੰ ਸੌਂਪੀ ਗਈ ਤਾਂ ਕਿ ਇਹ ਬੱਚੇ ਉੱਚੀ ਸਿੱਖਿਆ ਹਾਸਲ ਕਰ ਸਕਣ। ਇਸ ਤੋਂ […]
ਪੰਜਾਬ ਦੀ ਇਤਿਹਾਸਕ ਵਿਰਾਸਤ ਸਾਡੇ ਇਤਿਹਾਸ ਦੀ ਵਾਰ ਹੈ ਜੋ ਸਾਡੇ ਵੱਡੇ ਵਡੇਰਿਆਂ ਦੀਆਂ ਕੁਰਬਾਨੀਆਂ ਨੂੰ ਅਗਲੀਆਂ ਸਦੀਆਂ ਤੱਕ ਸੰਭਾਲਦੀ ਹੈ । ਇਸੇ ਤਹਿਤ, ਫ਼ਤਹਿਗੜ੍ਹ ਸਾਹਿਬ ਵਿਖੇ ਸਥਿਤ ਦੀਵਾਨ ਟੋਡਰ ਮੱਲ ਜੀ ਦੇ ਇਤਿਹਾਸਕ ਨਿਵਾਸ “ਜਹਾਜ਼ ਹਵੇਲੀ” ਦੀ ਪੁਰਾਣੀ ਦਿੱਖ ਮੁੜ ਬਹਾਲ ਕੀਤੀ ਜਾਵੇਗੀ। ਸੈਰ-ਸਪਾਟਾ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਿੱਖ ਵਿਰਾਸਤ ਦੀ […]
ਮਿਤੀ 26 ਫਰਵਰੀ ਨੂੰ ਕਿਸਾਨ ਭਵਨ, ਪੰਜਾਬ ਵਿੱਚ ਹੋਈ ਇੱਕ ਮਹੱਤਵਪੂਰਨ ਮੀਟਿੰਗ ਦੌਰਾਨ ਤਿੰਨ ਕਿਸਾਨ ਜਥੇਬੰਦੀਆਂ ਨੇ ਏਕਤਾ ਵਲੋਂ ਇੱਕ ਵੱਡਾ ਕਦਮ ਚੁੱਕਦੇ ਹੋਏ ‘ਘੱਟੋ-ਘੱਟ ਸਾਂਝੇ ਪ੍ਰੋਗਰਾਮ’ ’ਤੇ ਸਹਿਮਤੀ ਦਰਜ ਕਰ ਲਈ। ਹਾਲਾਂਕਿ ਪੂਰੀ ਕਿਸਾਨ ਏਕਤਾ ਅਜੇ ਵੀ ਕੁਝ ਕਦਮ ਦੂਰ ਹੈ ਪਰ ਮੀਟਿੰਗ ਦੌਰਾਨ ਸੰਯੁਕਤ ਲੜਾਈ ਦੀ ਬੁਨਿਆਦ ਰੱਖੀ ਗਈ। ਇਸ ਮੀਟਿੰਗ, ਜੋ ਕਿ […]
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀ ਸਕੂਲ ਅਤੇ ਕਾਲਜ ਫੀਸਾਂ ਲਈ 13 ਲੱਖ 44 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਹ ਰਕਮ ਰਾਏਪੁਰ ਅਤੇ ਛੱਤੀਸਗੜ੍ਹ ਦੇ ਵੱਖ-ਵੱਖ ਵਿਦਿਅਕ ਸੰਸਥਾਵਾਂ ਵਿੱਚ ਪੜ੍ਹ ਰਹੇ 111 ਵਿਦਿਆਰਥੀਆਂ ਦੀ ਸਿੱਖਿਆ ਲਈ ਦਿੱਤੀ ਗਈ। ਕਮੇਟੀ ਵੱਲੋਂ ਹਰ ਸਾਲ ਇਹ ਆਰਥਿਕ ਸਹਾਇਤਾ ਪ੍ਰਦਾਨ ਕੀਤੀ […]
ਉੱਘੇ ਢਾਡੀ ਗਿਆਨੀ ਕੁਲਜੀਤ ਸਿੰਘ ਦਿਲਬਰ ਦੇ ਅਕਾਲ ਚਲਾਣੇ ਦੀ ਖ਼ਬਰ ਨੇ ਸਿੱਖ ਸੰਗਤ ਵਿਚਕਾਰ ਗਹਿਰੀ ਸੰਵੇਦਨਾ ਪੈਦਾ ਕਰ ਦਿੱਤੀ ਹੈ। ਗਿਆਨੀ ਦਿਲਬਰ ਨੇ ਲੰਬੇ ਸਮੇਂ ਤੱਕ ਢਾਡੀ ਕਲਾ ਰਾਹੀਂ ਸਿੱਖੀ ਦਾ ਪ੍ਰਚਾਰ ਕੀਤਾ ਅਤੇ ਉਨ੍ਹਾਂ ਦਾ ਯੋਗਦਾਨ ਸਿੱਖ ਇਤਿਹਾਸ ਅਤੇ ਧਾਰਮਿਕ ਜਾਗਰੂਕਤਾ ਵਾਸਤੇ ਅਨਮੋਲ ਰਹਿਆ। ਉਨ੍ਹਾਂ ਦੇ ਪਰਿਵਾਰ ਨੇ ਪਿਛਲੀਆਂ ਦੋ ਪੀੜ੍ਹੀਆਂ ਤੋਂ ਗੁਰਬਾਣੀ […]
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਡਾ. ਫਾਰੂਕ ਅਬਦੁੱਲਾ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ‘ਤੇ, ਉਨ੍ਹਾਂ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨਾਲ 41 ਸਾਲ ਪਹਿਲਾਂ ਹੋਈ ਮੁਲਾਕਾਤ ਨੂੰ ਯਾਦ ਕਰਦੇ ਹੋਏ ਭਾਵੁਕ ਪ੍ਰਤੀਕਿਰਿਆ ਦਿੱਤੀ। ਡਾ. ਅਬਦੁੱਲਾ ਨੇ ਦੱਸਿਆ ਕਿ ਉਹ 1983 ਵਿੱਚ ਵਿਸ਼ੇਸ਼ ਤੌਰ […]
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਨੀਤੀ 2021 ਵਿੱਚ ਵਾਪਸ ਲਏ ਗਏ ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਮੁੜ ਲਿਆਂਦਾ ਚਾਹੁੰਦੀ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਖੇਤੀਬਾੜੀ ਮਾਰਕੀਟਿੰਗ ਰਾਜੀ ਵਿਸ਼ਾ ਹੈ, ਅਤੇ ਕੇਂਦਰ ਸਰਕਾਰ ਨੂੰ ਪੰਜਾਬ ‘ਤੇ ਆਪਣੀ ਨੀਤੀ ਲਾਗੂ ਕਰਨ ਦਾ ਕੋਈ ਹੱਕ ਨਹੀਂ। ਉਨ੍ਹਾਂ ਦਾ ਦਾਅਵਾ ਸੀ ਕਿ ਕਿਸਾਨ ਅੰਦੋਲਨ […]
ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਕਿ ਲੋਕ ਸਭਾ ਸਪੀਕਰ ਵੱਲੋਂ 15 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ ਜੋ ਗ਼ੈਰਹਾਜ਼ਰ ਰਹਿ ਰਹੇ ਸੰਸਦ ਮੈਂਬਰਾਂ ਦੀਆਂ ਛੁੱਟੀਆਂ ਦੀ ਸਮੀਖਿਆ ਕਰੇਗੀ। ਇਸ ਕਮੇਟੀ ਦੀ ਅਗਵਾਈ ਤ੍ਰਿਪੁਰਾ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਸਭਾ ਮੈਂਬਰ ਬਿਪਲਬ ਕੁਮਾਰ ਦੇਵ ਕਰ ਰਹੇ ਹਨ। ਪਰ ਅਸਲ ਗੱਲ […]
ਅਖੀਰਕਾਰ, 41 ਸਾਲਾਂ ਦੀ ਲੰਮੇ ਇੰਤਜ਼ਾਰ ਅਤੇ ਬੇਇਨਸਾਫ਼ੀਆਂ ਤੋਂ ਬਾਅਦ, 1984 ਦੀ ਸਿੱਖ ਨਸਲਕੁਸ਼ੀ ਦੇ ਇੱਕ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਸ. ਜਸਵੰਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਸ.ਤਰੁਣਦੀਪ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਉਮਰ ਕੈਦ […]