ਕਵੀ ਸੰਤੋਖ ਸਿੰਘ ਦੀ ਹਵੇਲੀ ਦੀ ਸੰਭਾਲ ਦਾ ਪਹਿਲਾ ਪੜਾਅ ਸ਼ੁਰੂ ਹੋ ਗਿਆ ਹੈ, ਜਿਸ ਵਿੱਚ ਇਮਾਰਤ ਦੇ ਪੱਛਮੀ ਹਿੱਸੇ ਦੀ ਤੁਰੰਤ ਮੁਰੰਮਤ ‘ਤੇ ਧਿਆਨ ਕੇਂਦ੍ਰਤ ਕੀਤਾ ਗਿਆ ਹੈ। ਇਹ ਪੜਾਅ ਯੋਜਨਾਬੱਧ ਤਰੀਕੇ ਨਾਲ ਤਿਆਰ ਕੀਤੀ ਗਈ ਮੁਰੰਮਤ ਰਣਨੀਤੀ ਦੇ ਅਧਾਰ ‘ਤੇ ਆਧਾਰਿਤ ਹੈ, ਜਿਸ ਵਿੱਚ ਕਾਰੀਗਰਾਂ ਦੀਆਂ ਸਿਫ਼ਾਰਸ਼ਾਂ ਅਤੇ ਜਗ੍ਹਾ ਦੀ ਮੌਜੂਦਾ ਹਾਲਤ ਨੂੰ […]
-श्री दलजीत राय कालिया* सिक्ख कौम का इतिहास कुर्बानियों और शहादतों का इतिहास है। शहीदों के सिरताज श्री गुरु अरजन देव जी, हिंद की चादर श्री गुरु तेग बहादर साहिब और सरवंशदानी श्री गुरु गोबिंद सिंघ जी की अद्वितीय कुर्बानी की विलक्षण मिसाल है। समय-समय पर मेहनती सिंघों ने शहीदी परंपरा को आगे बढ़ाया है। […]
ਡਾ. ਗੁਰਪ੍ਰੀਤ ਸਿੰਘ ਸਾਹਿਬਜ਼ਾਦਾ ਫ਼ਤਿਹ ਸਿੰਘ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਭ ਤੋਂ ਛੋਟਾ ਸਪੁੱਤਰ ਸੀ। ਇਸ ਦਾ ਜਨਮ ੨੬ ਫਰਵਰੀ, ੧੬੯੯ ਈ. ਨੂੰ ਮਾਤਾ ਜੀਤੋ ਦੀ ਕੁੱਖੋਂ ਹੋਇਆ ਸੀ। ਸਾਹਿਬਜ਼ਾਦਾ ਫ਼ਤਿਹ ਸਿੰਘ ਅਜੇ ੨ ਸਾਲ ਦੀ ਉਮਰ ਦੇ ਵੀ ਨਹੀਂ ਸਨ ਹੋਏ ਜਦ ਇਹਨਾਂ ਦੇ ਮਾਤਾ ਜੀ ੫ ਦਸੰਬਰ, ੧੭੦੦ ਈ. ਦੇ ਦਿਨ […]
– बीबी अमरजीत कौर सिक्ख धर्म की नींव श्री गुरु नानक देव जी ने रखी, जिसके सिद्धांत मर्यादा को गुरु साहिबान और उनके सिक्खों ने अमली जामा पहनाया। श्री गुरु नानक देव जी का फरमान है : जउ तउ प्रेम खेलण का चाउ ॥ सिरु धरि तली गली मेरी आउ ॥ इतु मारगि पैरु धरीजै […]
ਵੀਹਵੀਂ ਸਦੀ ਦੇ ਮਹਾਨ ਸਿੱਖ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਸਹਿਯੋਗੀ ਅਤੇ ਭਰਾ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦੀ ਧਰਮਪਤਨੀ ਬੀਬੀ ਹਰਬੰਸ ਕੌਰ ਅਕਾਲ ਚਲਾਣਾ ਕਰ ਗਏ ਹਨ। ਬੀਬੀ ਹਰਬੰਸ ਕੌਰ ਦੀ ਪਿੱਛਲੇ ਕੁਝ ਦਿਨਾਂ ਤੋਂ ਸਿਹਤ ਠੀਕ ਨਹੀਂ ਸੀ ਤੇ ਅਖੀਰ 22 ਫਰਵਰੀ ਨੂੰ ਉਹ ਸਰੀਰ ਤਿਆਗ ਗਏ।। ਬੀਬੀ ਜੀ […]
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਚੱਲ ਰਹੇ ਸੰਘਰਸ਼ ਦੀ ਮੀਟਿੰਗ ’ਚ ਕੇਂਦਰ ਸਰਕਾਰ ਨੇ 22 ਫਰਵਰੀ ਨੂੰ ਕਿਸਾਨ ਆਗੂਆਂ ਨਾਲ ਛੇਵੀਂ ਵਾਰ ਗੱਲਬਾਤ ਕੀਤੀ। ਕਿਸਾਨ ਆਗੂ ਇਸ ਮੀਟਿੰਗ ਤੋਂ ਸੰਤੁਸ਼ਟ ਨਜ਼ਰ ਆਏ ਅਤੇ ਫੈਸਲਾ ਕੀਤਾ ਕਿ ਅਗਲੇ 7 ਦਿਨਾਂ ਅੰਦਰ ਆਪਣੀਆਂ ਮੰਗਾਂ ਅਤੇ ਦਲੀਲਾਂ ਦਾ ਵਿਸ਼ਲੇਸ਼ਣ ਕਰ ਕੇ ਕੇਂਦਰ ਸਰਕਾਰ ਨੂੰ […]
ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕ ਅਹਿਮ ਬੈਠਕ ਤੇਜਾ ਸਿੰਘ ਸੁਮੰਦਰੀ ਹਾਲ ਵਿਖੇ ਹੋਈ। ਇਸ ਮੀਟਿੰਗ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੂੰ ਲੈ ਕੇ ਇੱਕ ਵੱਡਾ ਫੈਸਲਾ ਲਿਆ ਗਿਆ। ਅੰਤ੍ਰਿੰਗ ਕਮੇਟੀ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰਨ ਦੀ ਬਜਾਏ ਉਨ੍ਹਾਂ ਨੂੰ ਆਪਣੇ ਫੈਸਲੇ ‘ਤੇ […]
-ਸ. ਸੁਖਦੇਵ ਸਿੰਘ ਸ਼ਾਂਤ ਭਗਤ ਸ਼ੇਖ ਫ਼ਰੀਦ ਜੀ ਬਹੁਤ ਵੱਡੇ ਸੂਫ਼ੀ ਸੰਤ ਹੋਏ ਹਨ। ਆਪ ਜੀ ਦੀ ਪਵਿੱਤਰ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਹੈ। ਇਕ ਵਾਰ ਆਪ ਜੀ ਦੇ ਇਕ ਚੇਲੇ ਨੇ ਇਕ ਬਹੁਤ ਸੋਹਣੀ ਕੈਂਚੀ ਤਿਆਰ ਕੀਤੀ। ਕੈਂਚੀ ਦੇ ਮੁੱਠੇ ‘ਤੇ ਉਸ ਨੇ ਸੁੰਦਰ ਮੀਨਾਕਾਰੀ ਵੀ ਕੀਤੀ। ਤੋਹਫ਼ੇ ਵਜੋਂ ਉਹ ਕੈਂਚੀ […]
ਖਡੂਰ ਸਾਹਿਬ ਤੋਂ ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਰੇ ਵਿੱਚ ਹੋਣ ਦੀ ਖ਼ਬਰ ਆ ਰਹੀ ਹੈ । ਉਨ੍ਹਾਂ ਵੱਲੋਂ ਦਾਇਰ ਕੀਤੀ ਪਟੀਸ਼ਨ, ਜਿਸ ਵਿਚ ਉਹਨਾਂ ਨੇ ਸੰਸਦ ਵਿਚ ਹਾਜ਼ਰੀ ਭਰਨ ਦੀ ਅਪੀਲ ਕੀਤੀ ਸੀ, ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ ਪਰ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ। ਹੁਣ […]
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 25 ਮਈ, 2025 ਤੋਂ ਸ਼ੁਰੂ ਹੋਣ ਜਾ ਰਹੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰ ਸਿੰਘ ਬਿੰਦਰਾ ਨੇ ਉੱਤਰਾਖੰਡ ਦੇ ਮੁੱਖ ਸਕੱਤਰ ਸ੍ਰੀ ਰਾਧਾ ਰਤੂਰੀ ਨਾਲ ਮੁਲਾਕਾਤ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ। ਇਹ ਯਾਤਰਾ 25 ਮਈ ਤੋਂ ਸ਼ੁਰੂ ਹੋਵੇਗੀ ਅਤੇ 10 ਅਕਤੂਬਰ ਤਕ ਜਾਰੀ ਰਹੇਗੀ, […]