ਜੱਜ ਕਾਵੇਰੀ ਬਵੇਜਾ ਦੀ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ਵਿਚ ਕਾਂਗਰਸ ਆਗੂ ਸੱਜਣ ਕੁਮਾਰ ਦੀ ਸਜ਼ਾ ਉੱਤੇ ਫੈਸਲਾ 25 ਫਰਵਰੀ ਲਈ ਰਾਖਵਾਂ ਰੱਖ ਲਿਆ ਹੈ। ਉਂਝ ਸੁਣਵਾਈ ਦੌਰਾਨ ਸ਼ਿਕਾਇਤਕਰਤਾ, ਜਿਹਨਾਂ ਦੇ ਪਤੀ ਤੇ ਪੁੱਤ ਦੀ ਕੁਮਾਰ ਵੱਲੋਂ ਉਕਸਾਏ ਹਜੂਮ ਨੇ ਹੱਤਿਆ ਕਰ ਦਿੱਤੀ ਸੀ, ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ (ਸੱਜਣ […]
ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣਾ ਨਰਮ ਰੁਖ ਦਿਖਾਉਂਦੇ ਹੋਏ ਕਿਸਾਨਾਂ ਵਿੱਚ ਏਕਤਾ ਦੀ ਮਹੱਤਤਾ ਉਤਸ਼ਾਹਤ ਕੀਤੀ। ਢਾਬੀ ਗੁੱਜਰਾਂ ਬਾਰਡਰ ‘ਤੇ 89 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਡੱਲੇਵਾਲ ਸਾਹਿਬ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਏਕਤਾ ਲਈ ਯਤਨ ਕੀਤਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ਨੇ ਇੱਕਜੁੱਟ ਹੋ […]
ਸਾਬਕਾ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਨੌਜਵਾਨਾਂ ਨੂੰ ਪੰਥਕ ਸਿਆਸਤ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਨੂੰ ਦੁਬਾਰਾ ਇੱਕ ਖੁਸ਼ਹਾਲ ਤੇ ਵਿਵਸਥਿਤ ਰਾਜ ਬਣਾਉਣਾ ਹੈ, ਤਾਂ ਨੌਜਵਾਨਾਂ ਨੂੰ ਅੱਗੇ ਆਉਣਾ ਪਵੇਗਾ। ਉਹ ਹਲਕਾ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂ ਮਾਜਰਾ ਦੀ ਕੋਸ਼ਿਸ਼ਾਂ ਸਦਕਾ ਗੁਰਦੁਆਰਾ ਸਾਹਿਬ […]
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮੋਗਾ ਦੇ ਵਸਨੀਕ ਦੀ ਗ੍ਰਿਫ਼ਤਾਰੀ ਨਾਲ ਜੁੜੀ ਰਿਪੋਰਟ ‘ਤੇ ਗੰਭੀਰ ਚਿੰਤਾ ਜਤਾਈ ਹੈ, ਜਿਸ ਨੇ ਗ਼ੈਰਕਾਨੂੰਨੀ ਰੇਤ ਖਨਨ (ਮਾਈਨਿੰਗ) ਰਾਹੀਂ ਰੋਜ਼ਾਨਾ 1.5 ਤੋਂ 2 ਲੱਖ ਰੁਪਏ ਕਮਾਉਣ ਦੀ ਗੱਲ ਕਬੂਲੀ। ਜਸਟਿਸ ਸੰਦੀਪ ਮੌਦਗਿਲ ਨੇ ਕੇਸ ਦੀ ਸੁਣਵਾਈ ਦੌਰਾਨ ਸਰਕਾਰ ਦੀ ਅਲੋਚਨਾ ਕਰਦੇ ਹੋਏ ਚਿਤਾਵਨੀ ਦਿੱਤੀ ਕਿ ਜੇਕਰ ਗ਼ੈਰ-ਕਾਨੂੰਨੀ ਖਨਨ […]
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿਚ ਨਾਨਕਸ਼ਾਹੀ ਸੰਮਤ 557 (ਸੰਨ 2025-26) ਦਾ ਕੈਲੰਡਰ ਜਾਰੀ ਕੀਤਾ। ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 […]
ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਛੇਵੀਂ ਮੁਲਾਕਾਤ 22 ਫਰਵਰੀ ਸ਼ਾਮ 6 ਵਜੇ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਕੇਂਦਰ ਵੱਲੋਂ ਮੀਟਿੰਗ ਬਾਰੇ ਇੱਕ ਅਧਿਕਾਰਤ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। ਦੂਜੇ ਪਾਸੇ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ- ਹੜਤਾਲ 87ਵੇਂ ਦਿਨ ਵਿੱਚ ਦਾਖਲ ਹੋ ਗਈ ਹੈ, ਜਿਸ ਕਾਰਨ ਉਨ੍ਹਾਂ ਦੀ ਸਿਹਤ ਗੰਭੀਰ ਤਰੀਕੇ […]
ਪ੍ਰੋ . ਬਲਵਿੰਦਰ ਸਿੰਘ ਜੌੜਾਸਿੰਘਾ ਸੰਸਾਰ ਵਿਚ ਜਦੋਂ ਵੀ ਕੋਈ ਧਰਮ ਪੈਦਾ ਹੁੰਦਾ ਹੈ ਤਾਂ ਧਰਮ ਦੇ ਰਹਿਬਰ ਦਾ ਮਨੋਰਥ ਜਨ-ਸਾਧਾਰਣ ਦਾ ਕਲਿਆਣ ਕਰਨਾ ਹੁੰਦਾ ਹੈ। ਇਸ ਲਈ ਉਹ ਸਿਖਿਆ ਰੂਪ ਵਿਚ ਸੰਕਲਪ ਤੇ ਸਿਧਾਂਤ ਦਿੰਦਾ ਹੈ। ਸੰਕਲਪਾਂ ਤੇ ਸਿਧਾਂਤਾਂ ਨੂੰ ਨਿਭਾਉਣ ਲਈ ਸੰਸਥਾਵਾਂ ਤਿਆਰ ਹੁੰਦੀਆਂ ਹਨ। ਸਿੱਖ ਧਰਮ ਦਾ ਉਦਭਵ ਵੀ ਮਨੁੱਖੀ ਕਲਿਆਣ ਲਈ […]
-ਪ੍ਰੋ. ਕਿਰਪਾਲ ਸਿੰਘ ਬਡੂੰਗਰ ਅੰਡੇਮਾਨ-ਨਿਕੋਬਾਰ ਭਾਰਤ ਦੇ ਦੋ ਟਾਪੂ ਹਨ। ਜਿੱਥੇ ਜਾਣ ਲਈ ਸਮੁੰਦਰ ਵਿੱਚੋਂ ਦੀ ਪਹਿਲਾਂ ਸਮੁੰਦਰੀ ਜਹਾਜ਼ ਅਤੇ ਅਜੋਕੇ ਸਮੇਂ ਹਵਾਈ ਜਹਾਜ਼ ਦੁਆਰਾ ਵੀ ਜਾਇਆ ਜਾ ਸਕਦਾ ਹੈ। ਇਨ੍ਹਾਂ ਟਾਪੂਆਂ ਦੇ ਰਾਜਨੀਤਕ-ਪ੍ਰਬੰਧਕੀ ਢਾਂਚੇ ਨੂੰ ਚਲਾਉਣ, ਉੱਥੋਂ ਦੇ ਵਸਨੀਕਾਂ ਖਾਸ ਕਰਕੇ ਅਤੀ ਕਠੋਰ ਅਤੇ ਸਖਤ ਜੇਲ੍ਹ ਸਜ਼ਾਵਾਂ ਭੁਗਤਣ ਲਈ ਜਾਂ ਲੋੜ ਅਨੁਸਾਰ ਸੈਲੂਲਰ ਜੇਲ੍ਹ […]
-ਜੋਧ ਸਿੰਘ ਸਿੱਖ ਧਰਮ ਦੀ ਸਥਾਪਨਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਕਲਨ-ਸੰਪਾਦਨ ਨੇ ਉੱਤਰੀ ਭਾਰਤ ਦੇ ਵਿਚਕਾਰ ਜਗਤ ਵਿਚ ਇਕ ਨਵਾਂ ਮੋੜ ਲੈ ਆਂਦਾ। ਲੋਕਾਂ ਨੂੰ ਅਵਤਾਰਵਾਦ, ਕਰਮ-ਕਾਂਡ, ਜਾਤੀਵਾਦ ਆਦਿਕ ਦੇ ਫਜ਼ੂਲ ਵਿਕਾਰਾਂ ਤੋਂ ਛੁਟਕਾਰਾ ਪ੍ਰਾਪਤ ਹੋਇਆ। ਗੁਰੂ ਸਾਹਿਬਾਨ ਨੇ ਵੇਦ, ਵੇਦਾਂਗਾਂ ਨੂੰ ਬੇਸ਼ੱਕ ਕਥਾ-ਕਹਾਣੀਆਂ ਅਤੇ ਪਾਪ-ਪੁੰਨ ਨਿਰੂਪਣ ਦਾ ਸਰੋਤ ਹੀ ਮੰਨਿਆ ਅਤੇ ਇਨ੍ਹਾਂ […]
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਵੱਡੀ ਪੰਥਕ ਕਨਵੈਨਸ਼ਨ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੀ ਸੇਵਾ-ਮੁਕਤੀ ਨੂੰ ਰੱਦ ਕਰ ਦਿੱਤਾ ਗਿਆ ਹੈ । ਪੰਥਕ ਕਨਵੈਨਸ਼ਨ ਵਿਚ ਗਿਆਨੀ ਹਰਪ੍ਰੀਤ ਸਿੰਘ ਨੂੰ ਵਿਸ਼ਵ ਪੱਧਰ ‘ਤੇ […]