-ਸ. ਮੋਹਨ ਸਿੰਘ ਉਰਲਾਣਾ ਸ. ਮੇਹਰਬਾਨ ਸਿੰਘ ਸਿੰਗਾਪੁਰ ਦੀ ਇੱਕ ਨਾਮੀ ਸ਼ਖ਼ਸੀਅਤ ਹੋਈ ਹੈ। ਸੱਤਰਵਿਆਂ ਦੇ ਦਹਾਕੇ ਵਿਚ ਉਨ੍ਹਾਂ ਮੈਨੂੰ ਇਹ ਘਟਨਾ ਸੁਣਾਈ ਜੋ ਕਿ ਮੈਂ ਇੱਥੇ ਪਾਠਕਾਂ ਨਾਲ ਸਾਂਝੀ ਕਰ ਰਿਹਾ ਹਾਂ। ਸ. ਮੇਹਰਬਾਨ ਸਿੰਘ ਵੱਲੋਂ ਬਿਆਨੀ ਘਟਨਾ: ਉਨ੍ਹਾਂ ਦੱਸਿਆ ਕਿ ਅਸੀਂ ਪਾਕਿਸਤਾਨ ਵਿਖੇ ਗੁਰਦੁਆਰਿਆਂ ਦੇ ਦਰਸ਼ਨਾਂ ਨੂੰ ਗਏ। ਜਨਰਲ ਆਯੂਬ ਖਾਂ ਉਨ੍ਹੀਂ ਦਿਨੀਂ […]
ਸੋਲਾਂ ਕਲਾਵਾਂ -ਡਾ. ਇੰਦਰਜੀਤ ਸਿੰਘ ਗੋਗੋਆਣੀ ਅਧਿਆਤਮ ਕਰਮ ਕਰੇ ਤਾ ਸਾਚਾ॥ ਮੁਕਤਿ ਭੇਦੁ ਕਿਆ ਜਾਣੈ ਕਾਚਾ॥ (ਅੰਗ ੨੨੩) ਸੋਲਾਂ ਕਲਾਵਾਂ ਵਿੱਚੋਂ ਸੱਤਵੀਂ ਕਲਾ ਅਧਿਆਤਮ ਕਲਾ ਹੈ। ਮਹਾਨ ਕੋਸ਼ ਅਨੁਸਾਰ ਅਧਿਆਤਮ ਤੋਂ ਭਾਵ ਆਤਮ ਵਿਦਯਾ ਹੈ। ਜੋ ਆਤਮ ਗਯਾਨ ਸਬੰਧੀ ਜਾਣੇ ਉਹ ਅਧਿਆਤਮੀ ਤੇ ਆਤਮ ਗਯਾਨ ਸਬੰਧੀ ਕੀਤੇ ਕਰਮ-ਅਧਿਆਤਮਿਕ ਕਰਮ ਕਹੇ ਜਾਂਦੇ ਹਨ। ਗੁਰਮਤਿ ਅਨੁਸਾਰ ਆਤਮਾ […]
-ਡਾ. ਗੁਰਪ੍ਰੀਤ ਸਿੰਘ ਅਠਾਰ੍ਹਵੀਂ ਸਦੀ ਦਾ ਸਿੱਖ ਇਤਿਹਾਸ ਹੰਨੈ ਹੰਨੇ ਮੀਰੀ” ਦਾ ਇਤਿਹਾਸ ਹੈ। “ਹੰਨੇ ਹੰਨੇ ਮੀਰੀ” ਦਾ ਵਰਦਾਨ ਸਿੱਖਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਸੋਂ ਪ੍ਰਾਪਤ ਹੋਇਆ ਸੀ: ਹਮ ਪਤਿਸਾਹੀ ਸਤਿਗੁਰ ਦਈ ਹੰਨੇ ਹੰਨੇ ਲਾਇ॥ ਜਹਿੰ ਜਹਿੰ ਬਹੈਂ ਜਮੀਨ ਮਲ ਤਹਿ ਤਹਿ ਤਖਤ ਬਨਾਇ॥੧ ਇਸ “ਹੰਨੈ ਹੰਨੈ ਮੀਰੀ” ਵਿੱਚੋਂ ਹੀ ਸਿੱਖ ਮਿਸਲਾਂ ਬਣੀਆਂ। […]
ਖਡੂਰ ਸਾਹਿਬ ਤੋਂ ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਬਜਟ ਇਜਲਾਸ ਵਿੱਚ ਹਿੱਸਾ ਲੈਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਅਦਾਲਤ ਪਾਸੋਂ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਹੋਰ ਸੰਬੰਧਤ ਧਿਰਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਉਨ੍ਹਾਂ ਨੇ ਦਰਸਾਇਆ ਕਿ ਸੰਸਦ ਵਿੱਚ ਹਾਜ਼ਰ […]
-ਸ. ਸੁਖਦੇਵ ਸਿੰਘ ਸ਼ਾਂਤ ਭਗਤ ਰਵਿਦਾਸ ਜੀ ਇਕ ਸੱਚ ਸੱਚ ਕਿਰਤੀ ਅਤੇ ਰੱਬ ਦੇ ਭਗਤ ਸਨ ।ਆਪ ਜੀ ਦੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਸ਼ਾਮਿਲ ਹੋਣ ਦਾ ਸਨਮਾਨ ਪ੍ਰਾਪਤ ਹੈ। ਇਕ ਵਾਰ ਇਕ ਸਾਧੂ ਆਪ ਜੀ ਪਾਸ ਰਾਤ ਰਹਿਣ ਲਈ ਠਹਿਰਿਆ। ਆਪ ਜੀ ਨੇ ਅਤੇ ਆਪ ਜੀ ਦੀ ਪਤਨੀ ਨੇ ਜੋ ਕੁਝ […]
-ਪ੍ਰਿੰ. ਤੇਜਾ ਸਿੰਘ ਜਿਸ ਮੁਲਕ ਵਿਚ ਲੋਕੀ ਸਦੀਆਂ ਤੋਂ ਪੱਕੀ ਤਰ੍ਹਾਂ ਮੰਨਦੇ ਆਏ ਹੋਣ ਕਿ ਪਵਿੱਤਰਤਾ ਦਾ ਪੁੰਜ ਵਾਹਿਗੁਰੂ ਮਿੱਟੀ, ਪੱਥਰ, ਬ੍ਰਿਛ, ਜੀਵ ਸਭ ਦੇ ਅੰਦਰ ਸਮਾ ਰਿਹਾ ਹੈ, ਉਥੇ ਕਦੋਂ ਉਮੀਦ ਹੋ ਸਕਦੀ ਹੈ ਕਿ ਲੋਕੀ ਊਚ-ਨੀਚ ਮੰਨ ਕੇ ਇਕ ਦੂਜੇ ਨਾਲ ਛੂਤ-ਛਾਤ ਵਰਤਣਗੇ? ਜਿਥੇ ‘ਹਸਤਿ ਕੀਟ ਕੇ ਬੀਚਿ ਸਮਾਨਾ’ ਜਾਂ ‘ਊਚ ਨੀਚ ਮਹਿ […]
-ਡਾ. ਗੁਰਚਰਨ ਸਿੰਘ ਸਿੱਖ ਮਿਸਲਾਂ ਸਮੇਂ ਮੁਗ਼ਲਾਂ ਦੇ ਅੱਤਿਆਚਾਰੀ ਦੌਰ ਵਿਚ ਸਿੱਖਾਂ ਨੂੰ ਬੜੇ ਤਸੀਹੇ ਝੱਲਣੇ ਪਏ। ਉਸ ਸਮੇਂ ਗੁਰਦੁਆਰਾ ਸਾਹਿਬਾਨ ਦੀ ਸਾਂਭ-ਸੰਭਾਲ ਉਦਾਸੀ ਸਿੱਖਾਂ ਨੇ ਕੀਤੀ। ਸਿੱਖ ਰਾਜ ਸਮੇਂ ਇਨ੍ਹਾਂ ਗੁਰ-ਅਸਥਾਨਾਂ ਦੇ ਨਾਮ ਵੱਡੀਆਂ-ਵੱਡੀਆਂ ਜਾਗੀਰਾਂ ਲਾ ਦਿੱਤੀਆਂ ਗਈਆਂ। ਅੰਗਰੇਜ਼ੀ ਰਾਜ ਵਿਚ ਨਹਿਰਾਂ ਨਿਕਲਣ ਕਾਰਨ ਇਨ੍ਹਾਂ ਜ਼ਮੀਨਾਂ ਵਿੱਚੋਂ ਆਮਦਨੀ ਬਹੁਤ ਜ਼ਿਆਦਾ ਹੋਣ ਲੱਗੀ ਤੇ ਇਕ […]
-ਭਾਈ ਰੇਸ਼ਮ ਸਿੰਘ ਸੁਖਮਨੀ ਸੇਵਾ ਵਾਲੇ ਇਸ ਫਾਨੀ ਸੰਸਾਰ ਵਿਚ ਮਨੁੱਖ ਨੇ ਬਹੁਤ ਹੀ ਪਿਆਰੇ ਰਿਸ਼ਤੇ ਬਣਾਏ ਹਨ। ਪਰ ਇਨ੍ਹਾਂ ਸਾਰੇ ਰਿਸ਼ਤਿਆਂ ਵਿੱਚੋਂ ਅਤਿ ਪਿਆਰਾ ਰਿਸ਼ਤਾ ਹੁੰਦਾ ਹੈ, ਮਾਂ ਅਤੇ ਪਿਉ ਦਾ। ਕੋਈ ਵੀ ਮਨੁੱਖ ਇਸ ਜਨਮ ਵਿਚ ਆਪਣੇ ਮਾਂ ਪਿਉ ਦਾ ਕਰਜ਼ ਕਦੇ ਵੀ ਨਹੀਂ ਉਤਾਰ ਸਕਦਾ, ਪਰ ਅੱਜ ਸਾਡੇ ਸਮਾਜ ਵਿਚ ਜਦੋਂ ਕਦੇ […]
-ਭਾਈ ਕਾਹਨ ਸਿੰਘ ਨਾਭਾ ਪ੍ਰਾਚੀਨ ਸਿੰਘਾਂ ਦੇ ਸੰਕੇਤ ਕੀਤੇ ਵਾਕ, ਜਿਨ੍ਹਾਂ ਨੂੰ ‘ਗੜਗੱਜ ਬੋਲੇ’ ਭੀ ਆਖਦੇ ਹਨ। ਪੁਰਾਣੇ ਸਿੰਘ ਜੋ ਵਾਕ ਬੋਲਦੇ ਸਨ, ਉਹ ਹੁਣ ਲੋਕਾਂ ਦੇ ਸਾਰੇ ਯਾਦ ਨਹੀਂ ਰਹੇ, ਸਮੇਂ ਦੇ ਫੇਰ ਨਾਲ ਬਹੁਤ ਭੁੱਲ ਗਏ ਹਨ। ਜੋ ਬੋਲੇ ਸਾਨੂੰ ਮਿਲ ਸਕੇ ਹਨ, ਉਹ ਅੱਖਰ ਕ੍ਰਮ ਅਨੁਸਾਰ ਇਸ ਥਾਂ ਲਿਖਦੇ ਹਾਂ :- ਉਗਰਾਹੀ […]
– Amandeep Singh “Jin prem kayo, tin hee Prabh payo.” (These who practice the art of love, realize the Almighty) – Guru Gobind Singh Ji When the blessings of love shower upon a soul, they shape the course of life. Even a tiny creature, like the rain bird, may reveal the meaning of love more […]