-ਬੀਬੀ ਪ੍ਰਕਾਸ਼ ਕੌਰ ਵਿੱਦਿਆ ਅਤੇ ਗਿਆਨ ਮਨੁੱਖੀ ਜ਼ਿੰਦਗੀ ਦੇ ਦੋ ਅਹਿਮ ਪੱਖ ਹਨ। ਸਮੁੱਚੀ ਸ੍ਰਿਸ਼ਟੀ ਦੇ ਜੈਵਿਕ ਵਰਤਾਰੇ ਵਿਚ ਮਨੁੱਖ ਗਿਆਨ ਕਰਕੇ ਹੀ ਵੱਖਰਾ ਅਤੇ ਮਹੱਤਵਪੂਰਨ ਹੈ। ਗਿਆਨ ਦੀ ਤਾਕਤ ਨਾਲ ਮਨੁੱਖ ਨੇ ਕੁਦਰਤ ਨੂੰ ਆਪਣੇ ਹੱਕ ਵਿਚ ਭੁਗਤਾਉਣ ਦੇ ਯਤਨ ਕੀਤੇ ਹਨ। ਹਮੇਸ਼ਾ ਦੁਨੀਆ ਉੱਤੇ ਉਨ੍ਹਾਂ ਕੌਮਾਂ ਦਾ ਰਾਜ ਬਹੁਤ ਲੰਮੇਰਾ ਸਮਾਂ ਰਿਹਾ ਜਿਨ੍ਹਾਂ […]
-ਬੀਬੀ ਪ੍ਰਕਾਸ਼ ਕੌਰ ਸਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੀ ਸ਼ਖ਼ਸੀਅਤ ਦਇਆ, ਦ੍ਰਿੜ੍ਹਤਾ ਤੇ ਸਹਿਜ ਵਰਗੇ ਮਹਾਨ ਤੇ ਸ੍ਰੇਸ਼ਟ ਗੁਣਾਂ ਦੀ ਧਾਰਨੀ ਸੀ। ਆਪ ਜੀ ਦਾ ਸਾਰਾ ਜੀਵਨ ਸਰਬ-ਕਲਿਆਣਕਾਰੀ, ਪਰਉਪਕਾਰੀ ਕਾਰਜਾਂ ਨਾਲ ਭਰਿਆ ਹੋਇਆ ਸੀ। ਐਸੀ ਮਹਾਨ ਸ਼ਖ਼ਸੀਅਤ ਦਾ ਪਾਵਨ ਪ੍ਰਕਾਸ਼ ੧੬ ਜਨਵਰੀ, ੧੬੩੦ ਈ. ੧੯ ਮਾਘ ਸੰਮਤ ੧੬੮੬ ਬਿਕ੍ਰਮੀ ਨੂੰ ਸ੍ਰੀ ਗੁਰੂ ਹਰਿਗੋਬਿੰਦ […]
-ਬੀਬੀ ਮਨਜੀਤ ਕੌਰ* ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਲੋਕਾਈ ਦੇ ਭਲੇ ਹਿੱਤ ਧਰਮ ਪ੍ਰਚਾਰ ਦੇ ਦੌਰਿਆਂ ਦੌਰਾਨ ਵੱਖ-ਵੱਖ ਫਿਰਕੇ ਅਤੇ ਧਰਮ ਦੇ ਭਗਤ ਸਾਹਿਬਾਨ ਦੁਆਰਾ ਉਚਾਰੀ ਗਈ ਧੁਰ ਕੀ ਬਾਣੀ ਦਾ ਜੋ ਅਮੋਲਕ ਖ਼ਜ਼ਾਨਾ ਇਕੱਤਰ ਕੀਤਾ ਗਿਆ ਸੀ, ਉਸ ਖਜ਼ਾਨੇ ਨੂੰ ਹਰੇਕ ਗੁਰੂ ਸਾਹਿਬਾਨ ਨੇ ਆਪਣੇ ਗੁਰਿਆਈ-ਕਾਲ ਦੇ ਸਮੇਂ […]
ਡਾ. ਗੁਰਪ੍ਰੀਤ ਸਿੰਘ ਬੀਬੀ ਭਾਨੀ ਜੀ ਦਾ ਜਨਮ ਸ੍ਰੀ ਗੁਰੂ ਅਮਰਦਾਸ ਜੀ ਦੇ ਘਰ ਬੀਬੀ ਮਨਸਾ ਦੇਵੀ ਦੀ ਕੁੱਖੋਂ ੩੦ ਅਪ੍ਰੈਲ, ੧੫੩੪ ਈ. ਨੂੰ ਹੋਇਆ। ਬੀਬੀ ਭਾਨੀ ਜੀ ਦਾ ਪਾਲਣ ਪੋਸ਼ਣ ਧਾਰਮਿਕ ਮਾਹੌਲ ਵਿਚ ਹੋਇਆ। ਸ੍ਰੀ ਗੁਰੂ ਅਮਰਦਾਸ ਜੀ ਨੂੰ ੧੫੫੨ ਈ. ਵਿਚ ਗੁਰਿਆਈ ਪ੍ਰਾਪਤ ਹੋਈ। ਗੋਇੰਦਵਾਲ ਸਾਹਿਬ ਵਿਖੇ ਹੀ ੧੬ ਫਰਵਰੀ, ੧੫੫੪ ਈ. ਨੂੰ […]
ਡਾ. ਗੁਰਪ੍ਰੀਤ ਸਿੰਘ ਮਿਸਲ ਦਾ ਬਾਨੀ ਨਵਾਬ ਕਪੂਰ ਸਿੰਘ ਵਿਰਕ ਜੱਟ ਪਿੰਡ ਫ਼ੈਜ਼ਲਾਪੁਰ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸੀ। ਕਪੂਰ ਸਿੰਘ ਨੇ ਭਾਈ ਮਨੀ ਸਿੰਘ ਤੋਂ ਅੰਮ੍ਰਿਤ ਛਕਿਆ ਸੀ। ਫਿਰ ਦਰਬਾਰਾ ਸਿੰਘ ਦੇ ਜਥੇ ਵਿਚ ਸ਼ਾਮਲ ਹੋ ਗਿਆ ਸੀ। ਲਾਹੌਰ ਦੇ ਗਵਰਨਰ ਜ਼ਕਰੀਆ ਖਾਂ ਨੇ ਸਿੱਖਾਂ ਨੂੰ ਉਨ੍ਹਾਂ ਦੀਆਂ ਕਾਰਵਾਈਆਂ ਤੋਂ ਰੋਕਣ ਲਈ ੧੭੩੩ ਈ. ਵਿਚ ਇਕ […]
ਗੁਰਬਾਣੀ ਵਿਚਾਰ ਫਲਗੁਨਿ ਮਨਿ ਰਹਸੀ ਪ੍ਰੇਮੁ ਸੁਭਾਇਆ ॥ ਅਨਦਿਨੁ ਰਹਸੁ ਭਇਆ ਆਪੁ ਗਵਾਇਆ ॥ ਮਨ ਮੋਹੁ ਚੁਕਾਇਆ ਜਾ ਤਿਸੁ ਭਾਇਆ ਕਰਿ ਕਿਰਪਾ ਘਰਿ ਆਓ ॥ ਬਹੁਤੇ ਵੇਸ ਕਰੀ ਪਿਰ ਬਾਝਹੁ ਮਹਲੀ ਲਹਾ ਨ ਥਾਓ ॥ ਹਾਰ ਡੋਰ ਰਸ ਪਾਟ ਪਟੰਬਰ ਪਿਰਿ ਲੋੜੀ ਸੀਗਾਰੀ ॥ ਨਾਨਕ ਮੇਲਿ ਲਈ ਗੁਰਿ ਅਪਣੈ ਘਰਿ ਵਰੁ ਪਾਇਆ ਨਾਰੀ ॥੧੬॥ ਬੇ […]
गुरबाणी विचार फलगुनि मनि रहसी प्रेमु सुभाइआ ॥ अनदिनु रहसु भइआ आपु गवाइआ ॥ मन मोहु चुकाइआ जा तिसु भाइआ करि किरपा घरि आओ ॥ बहुते वेस करी पिर बाझहु महली लहा न थाओ ॥ हार डोर रस पाट पटंबर पिरि लोड़ी सीगारी ॥ नाक मेलि लई गुरि अपण घरि वरु पाइआ नारी ॥१६॥ बे […]
गुरबाणी विचार फलगुणि अनंद उपारजना हरि सजण प्रगटे आइ || संत साई राम के करि किरपा दीआ मिलाइ ॥ सेज सहावी सरब सुख हुणि दुखा नाही जाइ ॥ इछ पुनी वडभागणी वरु पाइआ हरि राई || मिलि सहीआ मंगलु गावही गीत गोविंद अलाइ ॥ हरि जेहा अवरु न दिसई कोई दूजा लवै न लाइ ॥ […]
ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ-2 ਨੂੰ ਇਕ ਸਾਲ ਪੂਰਾ ਹੋਣ ਵਾਲਾ ਹੈ। ਇਸ ਮੌਕੇ, ਖਨੌਰੀ ਮੋਰਚੇ ‘ਤੇ ਸੀਨੀਅਰ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਸਿਹਤ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਦਾਖਲ […]
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਸੇਵਾ-ਮੁਕਤ ਕਰਨ ਤੋਂ ਬਾਅਦ, ਇੱਕ ਵਾਰ ਫਿਰ ਸਿੱਖ ਜਗਤ ‘ਚ ਇਹ ਮੰਗ ਉੱਠੀ ਹੈ ਕਿ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ, ਕਾਰਜ ਖੇਤਰ ਅਤੇ ਉਨ੍ਹਾਂ ਦੀ ਮਿਆਦ ਬਾਰੇ ਇੱਕ ਸਾਫ਼-ਸੁਥਰੀ ਵਿਧੀ ਬਣਾਈ ਜਾਵੇ। ਇਹ ਮੰਗ ਅੱਜ ਦੀ ਨਹੀਂ, ਬਲਕਿ ਲਗਭਗ ਵੀਹ ਸਾਲ ਪਹਿਲਾਂ ਵੀ ਉੱਠੀ ਸੀ, […]