ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ 7 ਮੈਂਬਰੀ ਭਰਤੀ ਕਮੇਟੀ ਦੀ ਮੀਟਿੰਗ, ਜੋ 11 ਫਰਵਰੀ ਨੂੰ ਪਟਿਆਲਾ ਵਿਖੇ ਹੋਣੀ ਸੀ, ਅਚਾਨਕ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਮੀਟਿੰਗ 13 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅਤੇ ਭਵਿੱਖੀ ਯੋਜਨਾਵਾਂ ‘ਤੇ ਵਿਚਾਰ-ਵਟਾਂਦਰਾ […]
ਸਿੱਖ ਇਤਿਹਾਸ ਨੂੰ ਆਪਣੀਆਂ ਕਲਾਕਾਰੀਆਂ ਰਾਹੀਂ ਜੀਵੰਤ ਬਣਾਉਣ ਵਾਲੇ ਪ੍ਰਸਿੱਧ ਚਿੱਤਰਕਾਰ ਸਰਦਾਰ ਜਰਨੈਲ ਸਿੰਘ ਹੁਣ ਇਸ ਫਾਨੀ ਸੰਸਾਰ ਵਿਚ ਨਹੀਂ ਰਹੇ। ਉਨ੍ਹਾਂ ਦੀ ਚਿੱਤਰਕਾਰੀ ਸਿੱਖ ਇਤਿਹਾਸ ਦੀ ਮਹਾਨ ਘਟਨਾਵਾਂ, ਸ਼ਹੀਦਾਂ ਦੀ ਬਹਾਦਰੀ ਅਤੇ ਗੁਰਮਤਿ ਜੀਵਨਸ਼ੈਲੀ ਨੂੰ ਦਰਸਾਉਣ ਲਈ ਮਸ਼ਹੂਰ ਸੀ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਣਾਂ ‘ਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਇਹ ਦੁਖ […]
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿੰਗ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ ਤਖ਼ਤ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਹੁਣ ਕਾਰਜਕਾਰੀ ਜਥੇਦਾਰ ਦੀ ਭੂਮਿਕਾ ਨਿਭਾਉਣਗੇ। SGPC ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਫੈਸਲਾ ਜਾਂਚ ਕਮੇਟੀ […]
ਪੰਜਾਬ ‘ਚ ਫ਼ਿਲਮਾਂ ਦੀ ਰਿਲੀਜ਼ ਨੂੰ ਲੈ ਕੇ ਦੋਹਰਾ ਮਾਪਦੰਡ ਸਾਫ਼ ਦਿਖਾਈ ਦੇ ਰਹਾ ਹੈ। ਦਿਲਜੀਤ ਦੋਸਾਂਝ ਦੀ ਫ਼ਿਲਮ ‘ਚੰਮਕੀਲਾ’ ਬਿਨਾਂ ਕਿਸੇ ਵਿਰੋਧ ਦੇ ਰਿਲੀਜ਼ ਹੋ ਗਈ, ਪਰ ‘ਪੰਜਾਬ 95’— ਜੋ ਮਨੁੱਖੀ ਹੱਕਾਂ ਦੇ ਯੋਧੇ ਭਾਈ ਜਸਵੰਤ ਸਿੰਘ ਖਾਲੜਾ ਜੀ ਦੀ ਜ਼ਿੰਦਗੀ ‘ਤੇ ਆਧਾਰਿਤ ਹੈ—ਉਸ ‘ਤੇ ਪਹਿਲਾਂ 120 ਕੱਟ ਲਗੇ ਅਤੇ ਹੁਣ ਪੂਰੀ ਤਰ੍ਹਾਂ ਪਾਬੰਦੀ […]
ਗੈਰ ਕਾਨੂੰਨੀ ਮਾਇਨਿੰਗ ਦਾ ਮੁੱਦਾ ਲਗਾਤਾਰ ਪੰਜਾਬ ਦੀ ਸਿਆਸਤ ਵਿੱਚ ਗੂੰਜਦਾ ਆ ਰਿਹਾ ਹੈ। ਜਿਸ ਆਪ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇ ਵਾਅਦੇ ਕੀਤੇ ਸਨ, ਉਹੀ ਸਰਕਾਰ ਹੁਣ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਗੈਰ ਕਾਨੂੰਨੀ ਮਾਇਨਿੰਗ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਵਿਪੱਖ ਅਤੇ ਆਮ ਨਾਗਰਿਕ ਲਗਾਤਾਰ ਇਸ ਮੁੱਦੇ ਨੂੰ ਉਠਾ ਰਹੇ […]
ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਨੇ ਦਾਅਵਾ ਕੀਤਾ ਕਿ ਪਿਛਲੇ 7 ਦਿਨਾਂ ਤੋਂ, ਭੁੱਖ ਹੜਤਾਲ ’ਤੇ ਬੈਠੇ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ ਸਹਾਇਤਾ ਨਹੀਂ ਮਿਲ ਰਹੀ ਕਿਉਂਕਿ ਡਾਕਟਰਾਂ ਨੂੰ ਉਨ੍ਹਾਂ ਦੇ ਹੱਥਾਂ-ਪੈਰਾਂ ਦੀ ਨਾੜ ਨਹੀਂ ਲੱਭ ਰਹੀ। ਦੋਵੇਂ ਕਿਸਾਨ ਜਥੇਬੰਦੀਆਂ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਕਿ ਸਰਦਾਰ ਡੱਲੇਵਾਲ ਦੀਆਂ ਨਾੜਾਂ ਬਲੌਕ […]
ਇਕ ਇਤਿਹਾਸਕ ਵਿਕਾਸ ਹੇਠ, ਪੰਜਾਬ ਭਾਰਤ ਦਾ ਪਹਿਲਾ ਰਾਜ ਬਣ ਗਿਆ ਹੈ, ਜਿਸ ਨੇ ਮਹੱਤਵਪੂਰਨ ਪੋਟਾਸ ਦੇ ਭੰਡਾਰ ਖੋਜੇ ਹਨ, ਜੋ ਕਿ ਦੇਸ਼ ਦੇ ਖਣਿਜ ਖੋਜ ਇਤਿਹਾਸ ਵਿੱਚ ਇਕ ਵੱਡਾ ਮੀਲ ਪੱਥਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਦੱਖਣ-ਪੱਛਮੀ ਜ਼ਿਲ੍ਹਿਆਂ ਸ਼੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਵਿੱਚ ਤਿੰਨ ਮਾਈਨਿੰਗ ਬਲਾਕਾਂ […]
10 ਫਰਵਰੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇੱਕ ਅਹਿਮ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸੱਦ ਲਈ ਹੈ, ਜਿਸ ਵਿੱਚ ਦੋ ਵੱਡੇ ਮਸਲਿਆਂ ‘ਤੇ ਵਿਚਾਰ ਹੋਵੇਗਾ। ਇਹ ਮੀਟਿੰਗ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਬੁਲਾਈ ਗਈ ਹੈ, ਜੋ ਕਿ 11 ਫਰਵਰੀ ਨੂੰ ਸ਼੍ਰੋਮਣੀ ਅਕਾਲੀ ਦਲ (SAD) ਦੀ 7 ਮੈਂਬਰੀ ਭਰਤੀ ਮੁਹਿੰਮ ਨਿਗਰਾਨੀ ਕਮੇਟੀ ਦੀ ਹੋਣ […]
ਇਸ ਦਾ ਪਹਿਲਾ ਪਰਚਾ 13 ਜੂਨ, 1886 ਈ. ਨੂੰ ਖ਼ਾਲਸਾ ਦੀਵਾਨ ਲਾਹੌਰ ਦੀਆਂ ਨੀਤੀਆਂ ਦੀ ਤਰਜਮਾਨੀ ਕਰਨ ਲਈ ਪ੍ਰਕਾਸ਼ਿਤ ਹੋਇਆ ਸੀ। ਪ੍ਰੋ. ਗੁਰਮੁਖ ਸਿੰਘ ਦੁਆਰਾ ਸ਼ੁਰੂ ਕੀਤੇ ਗਏ ਇਸ ਅਖਬਾਰ ਦੇ ਪਹਿਲੇ ਸੰਪਾਦਕ ਗਿਆਨੀ ਝੰਡਾ ਸਿੰਘ ਫਰੀਦਕੋਟੀ ਅਤੇ ਸਰਦਾਰ ਬਸੰਤ ਸਿੰਘ ਸਨ। ਪਿੱਛੋਂ ਗਿਆਨੀ ਦਿੱਤ ਸਿੰਘ ਨੇ ਇਸ ਨੂੰ ਸੰਭਾਲਿਆ ਤੇ ਆਪਣੀ ਜ਼ੋਰਦਾਰ ਕਲਮ ਨਾਲ […]
ਸਿੱਖ ਇਤਿਹਾਸ ਵਿੱਚ ਧੰਨ ਗੁਰੂ ਨਾਨਕ ਦੇਵ ਜੀ ਦੇ ਸੱਤਵੇਂ ਸਰੂਪ ਸ੍ਰੀ ਗੁਰੂ ਹਰਿ ਰਾਇ ਸਾਹਿਬ ਬਾਰੇ ਇਕ ਸਾਖੀ ਆਮ ਪ੍ਰਚੱਲਿਤ ਹੈ ਕਿ ਆਪ ਆਪਣੇ ਸੁਭਾਅ ਮੁਤਾਬਕ ਹਰ ਰੋਜ਼ ਬਾਗ ਵਿੱਚ ਸੈਰ ਕਰਨ ਜਾਇਆ ਕਰਦੇ ਸਨ। ਸੈਰ ਕਰਨ ਸਮੇਂ ਆਪ ਆਮ ਤੌਰ ਤੇ ਖੁੱਲ੍ਹਾ ਤੇ ਲੰਮਾ ਚੋਲਾ ਪਹਿਨਦੇ ਸਨ, ਜਿਸ ਨੂੰ ਫ਼ਕੀਰ ਲੋਕ ਚੋਗਾ ਆਖਦੇ […]