ਪੰਜਾਬ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਤਿਆਰੀਆਂ ਤੇਜ਼ ਹੋ ਗਈਆਂ ਹਨ। ਪੰਜਾਬ ਸਟੇਟ ਇਲੈਕਸ਼ਨ ਕਮਿਸ਼ਨ ਨੇ ਵੋਟਰ ਸੂਚੀਆਂ ਤਿਆਰ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ, ਜਿਸ ਤੋਂ ਬਾਅਦ ਅਗਲੇ ਕਦਮ ਵਜੋਂ ਚੋਣਾਂ ਦੇ ਐਲਾਨ ਦੀ ਉਮੀਦ 3 ਮਾਰਚ ਤੋਂ ਬਾਅਦ ਕੀਤੀ ਜਾ ਰਹੀ ਹੈ। ਇਲੈਕਸ਼ਨ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਾ ਅਤੇ ਬਲਾਕ […]
ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨ ਭਰਾਵਾਂ ਨੂੰ ਸੰਦੇਸ਼ ਭੇਜਦਿਆਂ 12 ਫਰਵਰੀ ਨੂੰ ਦੇਸ਼ ਭਰ ਤੋਂ ਕਿਸਾਨ ਮਹਾਂਪੰਚਾਇਤ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਹਾਜ਼ਰੀ ਉਨ੍ਹਾਂ ਲਈ ਸ਼ਕਤੀ ਅਤੇ ਊਰਜਾ ਦਾ ਸਰੋਤ ਹੈ, ਅਤੇ ਸ਼ਾਇਦ ਇਹ ਊਰਜਾ ਉਨ੍ਹਾਂ ਨੂੰ ਬੈਠਕ ਵਿੱਚ ਸ਼ਾਮਲ ਹੋ […]
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਗੈਰ-ਕਾਨੂੰਨੀ ਵਸਨੀਕਾਂ ਨੂੰ ਡਿਪੋਰਟ ਕਰਨ ਦੇ ਅਭਿਆਨ ਤਹਿਤ ਭਾਰਤ ਵਿੱਚ ਪਹਿਲਾ ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਾਰਿਆ ਗਿਆ। ਹੈਰਾਨੀ ਦੀ ਗੱਲ ਇਹ ਹੈ ਕਿ ਜਦਕਿ ਕਨੇਡਾ, ਅਮਰੀਕਾ ਵਰਗੇ ਦੇਸ਼ਾਂ ਵਿੱਚੋਂ ਪੰਜਾਬ ਲਈ ਸਿੱਧੀਆਂ ਉਡਾਣਾਂ ਬਹੁਤ ਘੱਟ ਹੁੰਦੀਆਂ ਹਨ, ਫਿਰ ਵੀ ਇਹ ਉਡਾਣ ਅੰਮ੍ਰਿਤਸਰ ਵਿੱਚ ਕਿਉਂ ਉਤਰੀ? ਦੈਨਿਕ ਭਾਸਕਰ ਦੀ ਇੱਕ […]
2022 ਤੋਂ 2023 ਦੇ ਦਰਮਿਆਨ, ਪੰਜਾਬ ‘ਚ 6175 ਸੜਕ ਹਾਦਸੇ ਵਾਪਰ ਚੁੱਕੇ ਹਨ, ਜਿਨ੍ਹਾਂ ਵਿਚ 4477 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 3193 ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿਚੋਂ 50% ਲੋਕ ਆਪਣੀ ਜ਼ਿੰਦਗੀ ਆਮ ਤਰੀਕੇ ਨਾਲ ਜੀਣ ਦੇ ਯੋਗ ਨਹੀਂ ਰਹੇ। 2022 ਵਿਚ 67,387 ਹਿੱਟ ਐਂਡ ਰਨ ਦੇ ਮਾਮਲੇ ਸਾਹਮਣੇ ਆਏ, ਜਦ ਕਿ ਇਸੇ ਸਾਲ […]
ਪੰਜਾਬ ਸਰਕਾਰ ਨੇ ਅੱਜ ਸੁਪਰੀਮ ਕੋਰਟ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ (ਜਿਸ ਦੇ ਰਾਜ ਵਿਚ ਹਜ਼ਾਰਾਂ ਸਿੱਖਾਂ ਨੂੰ ਝੂਠੇ ਮੁਕਾਬਲਿਆਂ ਵਿਚ ਮਾਰ ਦਿੱਤਾ ਗਿਆ ਸੀ) ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਬੰਦੀ ਸਿੰਘ ਭਾਈ ਜਗਤਾਰ ਸਿੰਘ ਹਵਾਰਾ ਦੀ ਉਸ ਪਟੀਸ਼ਨ ਦਾ ਵਿਰੋਧ ਕੀਤਾ, ਜਿਸ ਵਿੱਚ ਉਸ ਨੇ […]
ਸੀਬੀਆਈ ਅਦਾਲਤ ਨੇ 32 ਸਾਲ ਪੁਰਾਣੇ ਝੂਠੇ ਪੁਲੀਸ ਮੁਕਾਬਲੇ ਮਾਮਲੇ ਵਿੱਚ ਮਜੀਠਾ ਥਾਣੇ ਦੇ ਸਾਬਕਾ ਐੱਸਐੱਚਓ ਗੁਰਭਿੰਦਰ ਸਿੰਘ ਅਤੇ ਏਐੱਸਆਈ ਪ੍ਰਸ਼ੋਤਮ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਅਤੇ 2-2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ 1992 ਦਾ ਹੈ, ਜਦ ਅੰਮ੍ਰਿਤਸਰ ਦੇ ਨੌਜਵਾਨ ਬਲਦੇਵ ਸਿੰਘ ਦੇਬਾ (ਬਾਸਰਕੇ ਭੈਣੀ) ਅਤੇ ਲਖਵਿੰਦਰ ਸਿੰਘ (ਸੁਲਤਾਨਵਿੰਡ) […]
ਪੰਜਾਬ ਵਿਚ ਵੱਧ ਰਹੇ ਅਪਰਾਧ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲੀਸ ਕਮਿਸ਼ਨਰਾਂ ਤੇ ਐੱਸਐੱਸਪੀਜ਼ ਨਾਲ ਚੰਡੀਗੜ੍ਹ ਵਿਖੇ ਹੋਈ ਇੱਕ ਖ਼ਾਸ ਮੀਟਿੰਗ ਦੌਰਾਨ ਇਹ ਸਪਸ਼ਟ ਕਰ ਦਿੱਤਾ ਕਿ ਕਿਸੇ ਵੀ ਇਲਾਕੇ ਵਿੱਚ ਵਾਪਰਣ ਵਾਲੀ ਵੱਡੀ ਵਾਰਦਾਤ ਲਈ ਉਥਲੇ ਪੁਲੀਸ ਅਧਿਕਾਰੀ ਜ਼ਿੰਮੇਵਾਰ ਹੋਣਗੇ। ਉਨ੍ਹਾਂ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਨਸ਼ਿਆਂ ਨਾਲ ਨਜਿੱਠਣ ਲਈ ਨਵੀਂ […]
ਪੰਜਾਬ ਵਿੱਚ ਖੇਤੀਬਾੜੀ ਨੂੰ ਨਵੀਂ ਉਚਾਈਆਂ ਤਕ ਪਹੁੰਚਾਉਣ ਲਈ ਤਕਨੀਕੀ ਉੱਨਤੀ ਦੀ ਤਿਆਰੀ ਜ਼ੋਰਾਂ ‘ਤੇ ਹੈ। ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਵਿੱਚ ਭਾਰਤ ਦਾ ਪਹਿਲਾ ਏ.ਆਈ. (AI) ਸਕੂਲ ਬਣਨ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ 2025 ਸੈਸ਼ਨ ਤੋਂ ਹੋਵੇਗੀ। ਇਸ ਤੋਂ ਇਲਾਵਾ, PAU ਨੇ ਡਰੋਨ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਹੈ, […]
ਪੰਜਾਬ ਵਿੱਚ ਖੇਤੀ ਕਰਜ਼ਾ 1 ਲੱਖ ਕਰੋੜ ਰੁਪਏ ਦੀ ਹੱਦ ਪਾਰ ਕਰ ਗਿਆ ਹੈ, ਜੋ ਕਿ ਕਿਸਾਨੀ ਲਈ ਇੱਕ ਵੱਡਾ ਸੰਕਟ ਬਣਿਆ ਹੋਇਆ ਹੈ। ਪ੍ਰਾਈਵੇਟ ਬੈਂਕਾਂ ਵੱਲੋਂ 85,460 ਕਰੋੜ ਰੁਪਏ, ਕੋਆਪ੍ਰੇਟਿਵ ਬੈਂਕਾਂ ਵੱਲੋਂ 10,000 ਕਰੋੜ ਰੁਪਏ ਅਤੇ ਖੇਤਰੀ ਪੇਂਡੂ ਬੈਂਕਾਂ ਵੱਲੋਂ 8,000 ਕਰੋੜ ਰੁਪਏ ਤੋਂ ਵੱਧ ਕਰਜ਼ਾ ਦਿੱਤਾ ਗਿਆ ਹੈ। ਇਹ ਆਕੜੇ ਦੱਸਦੇ ਹਨ ਕਿ […]
-Amandeep Singh The veil of night, the song of morning, the chirping The of birds, the freshness of breeze. Are all these prayers to The Almighty? Are all offering their love to The Lord? There is a wonder in this creation. Souls immersed in His love have the eyes to realize this wonder. My Lord […]