ਜੰਡਿਆਲਾ ਗੁਰੂ ਦੀ ਅਨਾਜ ਮੰਡੀ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮਹਾਪੰਚਾਇਤ ਦੀ ਮਜਲਿਸ ਸਦਾਏ। ਇਸ ਮੌਕੇ ਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 26 ਜਨਵਰੀ ਨੂੰ ਪੰਜਾਬ ਭਰ ਵਿੱਚ ਵੱਖ-ਵੱਖ ਸਥਾਨਾਂ ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ 29 ਜਨਵਰੀ ਨੂੰ ਟਰੈਕਟਰ-ਟਰਾਲੀਆਂ ਦੇ ਕਾਫਲੇ ਸ਼ੰਭੂ ਬਾਰਡਰ ਵੱਲ ਕੂਚ ਕਰਨਗੇ। ਕਿਸਾਨ ਆਗੂਆਂ ਨੇ […]
ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਗੁਰਦੁਆਰਾ ਚੋਣ ਕਮਿਸ਼ਨ ਦੇ ਮੁੱਖ ਕਮਿਸ਼ਨਰ ਜਸਟਿਸ (ਰਿਟਾ) ਐੱਸਐੱਸ ਸਾਰੋਂ ਨਾਲ ਮੁਲਾਕਾਤ ਕੀਤੀ। ਵਫ਼ਦ ਦੀ ਅਗਵਾਈ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ, ਜਿਸ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਸ਼ਾਮਲ ਸਨ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਲਈ ਹਜ਼ਾਰਾਂ ਗ਼ੈਰ ਸਿੱਖ ਵੋਟਰਾਂ ਦੀ […]
ਢਾਡੀ ਕਲਾ ਪੰਜਾਬ ਦੇ ਲੋਕ-ਸੰਗੀਤ ਦਾ ਇਕ ਅਹਿਮ ਅੰਗ ਹੀ ਨਹੀਂ, ਸਗੋਂ ਪੰਜਾਬ ਦੀ ਧਰਤੀ ਦਾ ਕੀਮਤੀ ਵਿਰਸਾ ਵੀ ਹੈ । ਪੰਜਾਬ ਦੇ ਆਮ ਪੇਂਡੂ ਇਲਾਕੇ ਦੇ ਲੋਕਾਂ ਵਿੱਚ ਪੰਜਾਬ ਦੇ ਇਤਿਹਾਸ ਦਾ ਸੰਚਾਰ ਕਰਨ ਲਈ ਇਸ ਢਾਡੀ ਕਲਾ ਦਾ ਵੱਡਾ ਯੋਗਦਾਨ ਹੈ । ਵੀਹਵੀਂ ਸਦੀ ਦੇ ਆਖਰੀ ਸਾਲਾਂ ਵਿੱਚ ਇਸ ਕਲਾ ਨੂੰ ਸੰਭਾਲਣ ਲਈ […]
ਇਕ ਵਾਰ ਇਕ ਨੌਜੁਆਨ ਲੜਕਾ ਕੰਧ ‘ਤੇ ਗਾਰ ਦੀ ਲਿਪਾਈ ਕਰ ਰਿਹਾ ਸੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਉਸ ਦੇ ਨੇੜਿਓਂ ਲੰਘਣ ਲੱਗੇ ਤਾਂ ਗੰਦੇ ਪਾਣੀ ਦੀਆਂ ਛਿੱਟਾਂ ਗੁਰੂ ਜੀ ਦੇ ਕੱਪੜਿਆਂ ‘ਤੇ ਪੈ ਗਈਆਂ। ਗੁਰੂ ਜੀ ਨੇ ਨਾਲ ਚੱਲ ਰਹੇ ਸਿੱਖਾਂ ਨੂੰ ਹੁਕਮ ਕੀਤਾ। “ਕੋਈ ਜਣਾ ਇਸ ਦੇ ਇਕ ਥੱਪੜ ਲਾਵੇ । ਉਹ ਨਿਹਾਲ […]
ਜੇਲ ਵਿੱਚ ਬੰਦ ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਹਰਿਆਣਾ ਹਾਈਕੋਰਟ ਦਾ ਰੁੱਖ ਕੀਤਾ ਹੈ, ਪਾਰਲੀਮੈਂਟ ਸੈਸ਼ਨ ਵਿੱਚ ਹਿੱਸਾ ਲੈਣ ਲਈ ਪਟੀਸ਼ਨ ਦਰਜ ਕਰਦੇ ਹੋਏ ਕਿਹਾ ਕਿ ਇੱਕ ਸਾਂਸਦ ਹੋਣ ਦੇ ਬਾਬਤ ਸੈਸ਼ਨ ਵਿੱਚ ਹਿੱਸਾ ਲੈਣਾ ਉਹਨਾਂ ਦਾ ਮੂਲ ਅਧਿਕਾਰ ਹੈ। ਇਸ ਪਟੀਸ਼ਨ ‘ਤੇ ਇੱਕ-ਦੋ ਦਿਨਾਂ ਵਿੱਚ ਸੁਣਵਾਈ ਹੋਣ ਦੀ ਸੰਭਾਵਨਾ ਹੈ। ਭਾਈ ਅੰਮ੍ਰਿਤਪਾਲ ਸਿੰਘ […]
ਅਕਾਲੀ ਕੌਰ ਸਿੰਘ ਦਾ ਜਨਮ 16 ਹਾੜ 1943 ਬਿ. (1886 ਈ.) ਨੂੰ ਪਿੰਡ ਪੱਧਰ (ਚਕਾਰ, ਕਸ਼ਮੀਰ) ਭਾਈ ਮਹਾਂ ਸਿੰਘ, ਮਾਤਾ ਕਰਮ ਕੌਰ ਦੇ ਘਰ ਹੋਇਆ। ਅਕਾਲੀ ਜੀ ਚੌਹਾਂ ਧੀਆਂ ਅਤੇ ਪੰਜ ਪੁੱਤਰਾਂ ਵਿਚੋਂ ਸਭ ਤੋਂ ਵੱਡੇ ਸਨ। ਬਾਲਕ ਅਕਾਲੀ ਜੀ ਦਾ ਨਾਮ ਪੂਰਨ ਸਿੰਘ ਰੱਖਿਆ ਗਿਆ। ਇਸ ਬਾਲਕ ਨੇ ਮੁੱਢਲੀ ਅੱਖਰ ਵਿਦਿਆ ਪਿੰਡ ਦੇ ਅਧਿਆਪਕ […]
“ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ” ਨੂੰ ਅੱਜ 94 ਦਿਨ ਹੋ ਗਏ ਹਨ। 21 ਜਨਵਰੀ 2025 ਨੂੰ ਮੋਰਚੇ ਵੱਲੋਂ ਵਿਦਿਆਰਥੀ ਕੇਂਦਰ ਵਿਖੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸੈਨੇਟ ਨੂੰ ਬਹਾਲ ਕਰਨ ਵਿੱਚ ਅਸਫਲਤਾ ਅਤੇ ਪ੍ਰਸ਼ਾਸਨਿਕ ਅਧਿਕਾਰਾਂ ਦੇ ਕੇਂਦਰੀਕਰਨ ‘ਤੇ ਆਪਣਾ ਰੋਸ ਪ੍ਰਗਟ ਕੀਤਾ। ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ‘ਤੇ ਤਸ਼ੱਦਦ, ਝੂਠੇ ਪਰਚੇ ਅਤੇ ਕਾਨੂੰਨੀ […]
ਯੂਟਾਹ ਦੀ ਅਰਸ਼ਦੀਪ ਕੌਰ ਤੂਰ ਅਮਰੀਕੀ ਫੌਜ ਵਿੱਚ ਸ਼ਾਮਲ ਹੋਣ ਵਾਲੀ ਪਹਿਲੀ ਦਸਤਾਰਧਾਰੀ ਸਿੱਖ ਬੀਬੀ ਬਣ ਗਈ ਹੈ। ਇਹ ਮਹੱਤਵਪੂਰਨ ਮੌਕਾ ਸਿੱਖ ਪਹਿਚਾਣ ਲਈ ਅਮਰੀਕਾ ਦੀ ਵਧਦੀ ਸਵੀਕਾਰਤਾ ਨੂੰ ਸਪਸ਼ਟ ਕਰਦਾ ਹੈ। ਅਮਰੀਕਾ ਵਿੱਚ ਸਿੱਖਾਂ ਦੀ ਧਾਰਮਿਕ ਪਹਿਚਾਣ ਨੂੰ ਸੁਰੱਖਿਅਤ ਰੱਖਣ ਅਤੇ ਪੂਰੀ ਆਜ਼ਾਦੀ ਦੇਣ ਦੇ ਯਤਨਾਂ ਨੇ ਹੁਣ ਫੌਜੀ ਸਤਰ ‘ਤੇ ਵੀ ਨਵੀਆਂ ਮਾਰਗਦਰਸ਼ਕ […]
ਵੈਨਕੂਵਰ ਸਾਊਥ ਹਲਕੇ ਦੇ ਲਿਬਰਲ ਐਮਪੀ ਅਤੇ ਕੈਬਨਿਟ ਮੰਤਰੀ ਹਰਜੀਤ ਸਿੰਘ ਸੱਜਣ ਨੇ ਐਲਾਨ ਕੀਤਾ ਹੈ ਕਿ ਉਹ ਅਗਲੀ ਚੋਣਾਂ ਲਈ ਮੈਦਾਨ ਵਿੱਚ ਨਹੀਂ ਉਤਰਣਗੇ। ਹਰਜੀਤ ਸਿੰਘ ਸੱਜਣ 2015 ਵਿੱਚ ਪਹਿਲੀ ਵਾਰ ਸੰਸਦ ਵਿੱਚ ਚੁਣੇ ਗਏ ਸਨ ਅਤੇ ਜਸਟਿਨ ਟਰੂਡੋ ਦੀ ਕੈਬਨਿਟ ਵਿੱਚ ਰੱਖਿਆ ਮੰਤਰੀ ਵਜੋਂ ਅਹਿਮ ਭੂਮਿਕਾ ਨਿਭਾਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੌਜੂਦਾ ਅਤੇ ਸਾਬਕਾ ਮੈਂਬਰਾਂ ਦੇ ਇੱਕ ਸਮੂਹ, ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਨਾਲ ਜੁੜੇ ਹੋਏ ਹਨ, ਨੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਸੱਤਾਧਾਰੀ ਧੜੇ ਵਿਰੁੱਧ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇੱਕ […]