-ਡਾ. ਬਲਵੰਤ ਸਿੰਘ ਸਿੱਖ ਪੰਥ ਦੀ ਯੁੱਧ-ਨੀਤੀ ਤੇ ਜੰਗੀ ਵਿਵਹਾਰ ਸਿੱਖ ਗੁਰੂ ਸਾਹਿਬਾਨ ਦੇ ਅਧਿਆਤਮਕ ਚਿੰਤਨ ਤੇ ਵਿਵਹਾਰਕ ਤਜਰਬੇ ਉੱਪਰ ਆਧਾਰਿਤ ਸੀ। ਬਾਬਰ ਦੇ ਭਾਰਤ ਉੱਪਰ ਹਮਲਿਆਂ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਤੀਕਰਮ ਤੋਂ ਸਪੱਸ਼ਟ ਹੈ ਕਿ ਗੁਰੂ ਸਾਹਿਬ ਖ਼ੂਨ-ਖਰਾਬੇ ਤੇ ਜੰਗ ਨੂੰ ਨਾ-ਪਸੰਦ ਕਰਦੇ ਸਨ। ਬੇਸ਼ਕ ਉਹ ਸਮਾਜ ਵਿਚ ਅਮਨ-ਸ਼ਾਂਤੀ, ਪ੍ਰੇਮ-ਪਿਆਰ ਤੇ […]
-ਡਾ: ਦਲਵਿੰਦਰ ਸਿੰਘ ਗ੍ਰੇਵਾਲ ਡਿਜੀਟਲ ਹਾਊਸ ਗ੍ਰਿਫਤਾਰੀ – ਸਾਈਬਰ ਕ੍ਰਾਈਮ ਦਾ ਇੱਕ ਨਵਾਂ ਰੂਪ ਹੈ ਜਿਸ ਵਿੱਚ ਪੀੜਤਾਂ ਨੂੰ ਧੋਖਾ ਦੇਣ ਲਈ ਉਨ੍ਹਾਂ ਦੇ ਘਰਾਂ ਵਿੱਚ ਹੀ ਬੰਦੀ ਬਣਾ ਕੇ ਰੱਖਿਆ ਜਾਂਦਾ ਹੈ ਜਿੱਥੇ ਕਾਨੂੰਨ ਲਾਗੂ ਕਰਨ ਦੀ ਨਕਲ ਕਰਦੇ ਹੋਏ ਅਪਰਾਧੀ ਆਡੀਓ ਜਾਂ ਵੀਡੀਓ ਕਾਲਾਂ ਕਰਕੇ ਡਰ ਪੈਦਾ ਕਰਦੇ ਹਨ, ਤੇ ਪੀੜਿਤ ਨੂੰ ਉਤਨੀ […]
ਪੁਸਤਕ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਹੱਤਵਪੂਰਨ ਮਤੇ ਅਤੇ ਫ਼ੈਸਲੇ (1920–2024) ਲੇਖਕ : ਡਾ. ਪਰਮਵੀਰ ਸਿੰਘ ਅਤੇ ਰਵਿੰਦਰਪਾਲ ਸਿੰਘ ਪ੍ਰਕਾਸ਼ਕ : ਬੈਕੁੰਠ ਪਬਲੀਕੇਸ਼ਨਜ਼, ਪਟਿਅਲਾ ਪੰਨੇ : 532+57 ਕੀਮਤ : 800/- ਡਾ. ਪਰਮਵੀਰ ਸਿੰਘ, ਪ੍ਰੋਫੈਸਰ, ਸਿੱਖ ਵਿਸ਼ਵਕੋਸ਼ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਉਹਨਾਂ ਦੇ ਖੋਜਾਰਥੀ ਸ. ਰਵਿੰਦਰਪਾਲ ਸਿੰਘ ਵੱਲੋਂ ਸਾਂਝੇ ਰੂਪ ਵਿੱਚ ਤਿਆਰ ਕੀਤੀ ਗਈ […]
-ਐਡ. ਗੁਰਚਰਨਜੀਤ ਸਿੰਘ ਲਾਂਬਾ ਜਦੋਂ ਭੀਮ ਚੰਦ ਪਹਾੜੀਏ ਰਾਜੇ ਨੇ ਸਾਰੇ ਪਹਾੜੀ ਰਾਜਿਆਂ ਨੂੰ ਗੁਰੂ ਕਲਗੀ ਵਾਲੇ (ਸ੍ਰੀ ਗੁਰੂ ਗੋਬਿੰਦ ਸਿੰਘ ਜੀ) ‘ਤੇ ਹਮਲਾ ਕਰਨ ਲਈ ਉਕਸਾਇਆ ਤਾਂ ਭੀਮ ਚੰਦ ਦੇ ਦੀਵਾਨ ਭਾਈ ਹੁਕਮ ਚੰਦ ਨੇ (ਜਿਹੜਾ ਸਤਿਗੁਰਾਂ ਦਾ ਪ੍ਰੇਮੀ ਸੀ) ਸਭ ਨੂੰ ਪਿਆਰ ਨਾਲ ਸਮਝਾਇਆ ਕਿ ਕਲਗੀ ਵਾਲੇ ਦੇਸ਼ ਕੌਮ ਤੇ ਹਿੰਦੂ ਧਰਮ ਦੇ […]
ਭਾਜਪਾ ਦੀ ਸੰਸਦ ਮੈਂਬਰ ਅਤੇ ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਵੱਲੋਂ ਬਣਾਈ ਗਈ ਫਿਲਮ ‘ਐਮਰਜੈਂਸੀ’ ਦੇ ਪ੍ਰਦਰਸ਼ਨ ’ਤੇ ਰੋਕ ਲਾਉਣ ਦੀ ਮੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵਲੋਂ ਵੱਖ-ਵੱਖ ਥਾਵਾਂ ਅਤੇ ਸਿਨੇਮਾ ਘਰਾਂ ਦੇ ਬਾਹਰ ਸਖਤ ਵਿਰੋਧ ਪ੍ਰਦਰਸ਼ਨ ਕੀਤੇ ਗਏ। SGPC ਨੇ ਕਿਹਾ ਕਿ ਇਹ ਫਿਲਮ ਸਿੱਖ ਇਤਿਹਾਸ ਨੂੰ ਗਲਤ ਤਰੀਕੇ ਨਾਲ ਪੇਸ਼ ਕਰਦੀ ਹੈ […]
ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੇ ਹੱਕਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਅਤੇ ਪੰਜਾਬੀਆਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਇਸ ਵਿਚ ਵੱਡੀ ਭੂਮਿਕਾ ਗੈਰ-ਪੰਜਾਬੀ ਮੀਡੀਆ ਦੇ ਇੱਕ ਹਿੱਸੇ ਵੱਲੋਂ ਨਿਭਾਈ ਜਾ ਰਹੀ ਹੈ। ਕਿਉਂਕਿ ਉਸ ਮੀਡੀਆ ਨੂੰ ਪੰਜਾਬ-ਵਿਰੋਧੀ ਤਾਕਤਾਂ ਪ੍ਰਭਾਵਿਤ ਕਰ ਰਹੀਆਂ ਹਨ। ਭਾਵੇਂ ਕਿ ਭਾਰਤ ਇੱਕ ਵੱਡਾ ਲੋਕਤੰਤਰੀ ਤੇ ਧਰਮ-ਨਿਰਪੱਖ ਦੇਸ਼ […]
ਮਾਘੀ ਸਮੇਂ ਮੁਕਤ ਸਰ ਸਾਹਿਬ ਦੇ ਚਾਲੀ ਮੁਕਤਿਆਂ ਸ਼ਹੀਦ ਸਿੰਘਾਂ ਨੂੰ ਸ਼ਰਧਾ ਅਕੀਦਤ ਭੇਟ ਕਰਨ ਪੁਜੀ ਸੰਗਤ ਅਤੇ ਉਨ੍ਹਾਂ ਦੀਆਂ ਉਭਗਤ (ਟਹਿਲ ਸੇਵਾ) ਲਈ ਜਨਤਕ ਸਹਿਯੋਗੀ ਸੇਵਾ ਸੁਸਾਇਟੀਆਂ, ਸ਼੍ਰੋਮਣੀ ਕਮੇਟੀ ਤੇ ਸਰਕਾਰੀ ਪ੍ਰਸ਼ਾਸਨ ਵਲੋਂ ਨਿਭਾਈਆਂ ਸੇਵਾਵਾਂ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ 14 ਵੇਂ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ […]
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ਐਮਰਜੈਂਸੀ ਦੀ ਰਿਲੀਜ਼ ਦਾ ਸਖ਼ਤ ਵਿਰੋਧ ਕੀਤਾ ਹੈ, ਇਹ ਦੋਸ਼ ਲਗਾਇਆ ਹੈ ਕਿ ਇਹ ਸਿੱਖ ਇਤਿਹਾਸ ਨੂੰ ਗਲਤ ਢੰਗ ਨਾਲ ਪੇਸ਼ ਕਰਦੀ ਹੈ ਅਤੇ ਭਾਈਚਾਰੇ ਦੇ ਅਕਸ ਨੂੰ ਢਾਹ ਲਗਾਉਂਦੀ ਹੈ। SGPC ਨੇ ਪੰਜਾਬ ਵਿੱਚ ਫਿਲਮ ਦੀ ਰਿਲੀਜ਼ ‘ਤੇ ਪਾਬੰਦੀ ਲਗਾਉਣ ਦੀ ਮੰਗ […]
ਸੁਪਰੀਮ ਕੋਰਟ ਨੇ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਦਾਇਰ ਇੱਕ ਪਟੀਸ਼ਨ (SLP) ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਦਿੱਤੀ ਗਈ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਪੰਜਾਬ-ਕੇਂਦ੍ਰਿਤ ਮੁੱਦਿਆਂ ‘ਤੇ ਆਪਣੇ ਜ਼ੋਰਦਾਰ ਸਟੈਂਡ ਲਈ ਜਾਣੇ ਜਾਂਦੇ ਖਹਿਰਾ ਨੇ ਅਕਸਰ ਕੇਂਦਰ ਸਰਕਾਰ ਦੁਆਰਾ ਲਗਾਈਆਂ ਗਈਆਂ ਨੀਤੀਆਂ […]
ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਸ. ਦਲੇਰ ਸਿੰਘ ਡੋਡ ਨੇ ਇਕ ਪ੍ਰੈਸ ਬਿਆਨ ਰਾਹੀਂ ਸਮੂਹ ਪੰਜਾਬ ਨਿਵਾਸੀਆਂ ਨੂੰ ਪੰਜਾਬ ਦੀ ਖੁਸ਼ਹਾਲੀ ਲਈ ਨਵੀਂ ਬਣੀ ਪਾਰਟੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਜੁੜਨ ਲਈ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਣੇ ਨਾਜ਼ੁਕ ਹਾਲਾਤ ਲਈ ਬੇਈਮਾਨ ਰਾਜਨੀਤਕ ਆਗੂ ਤੇ ਪਾਰਟੀਆਂ ਜ਼ਿੰਮੇਵਾਰ ਹਨ ਅਤੇ ਉਨ੍ਹਾਂ ਤੋਂ […]