ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਹੀਦ ਭਾਈ ਫੌਜਾ ਸਿੰਘ ਦੀ ਪਤਨੀ ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਥ ਦੋਖੀ ਨਕਲੀ ਨਿਰੰਕਾਰੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਕੀਤੇ ਜਾ ਰਹੇ ਕੂੜ ਪ੍ਰਚਾਰ ਨੂੰ ਰੋਕਣ […]
ਲੇਖਕ : ਡਾ. ਪਰਮਵੀਰ ਸਿੰਘ ਅਤੇ ਰਵਿੰਦਰਪਾਲ ਸਿੰਘ ਪ੍ਰਕਾਸ਼ਤ : ਬੈਕੁੰਠ ਪਬਲੀਕੇਸ਼ਨਜ਼, ਪਟਿਆਲਾ ਪੰਨੇ : 532+57 ਕੀਮਤ : 800/- ਡਾ. ਪਰਮਵੀਰ ਸਿੰਘ, ਪ੍ਰੋਫੈਸਰ, ਸਿੱਖ ਵਿਸ਼ਵਕੋਸ਼ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਉਹਨਾਂ ਦੇ ਖੋਜਾਰਥੀ ਸ. ਰਵਿੰਦਰਪਾਲ ਸਿੰਘ ਵੱਲੋਂ ਸਾਂਝੇ ਰੂਪ ਵਿੱਚ ਤਿਆਰ ਕੀਤੀ ਗਈ ਇਹ ਵਡੇਰੀ ਤੇ ਮਹੱਤਵਪੂਰਨ ਪੁਸਤਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 2025 ਵਿਚ […]
-ਭਗਵਾਨ ਸਿੰਘ ਜੌਹਲ ਉਸ ਸਮੇਂ ਅੰਗ੍ਰੇਜ਼ੀ-ਪੰਜਾਬੀ ਵਿੱਚ ਬਹੁਤ ਘੱਟ ਡਿਕਸ਼ਨਰੀਆਂ ਮਿਲਦੀਆਂ ਸਨ । ਪ੍ਰਿੰਸੀਪਲ ਤੇਜਾ ਸਿੰਘ ਨੇ ਆਪਣੇ ਜੀਵਨ ਵਿੱਚ ਇਹ ਵੱਡਾ ਕਾਰਜ ਕਰਕੇ ਪੰਜਾਬੀ ਪਿਆਰਿਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕੀਤਾ ਸੀ। ਇਸ ਕਾਰਜ ਲਈ ਉਨ੍ਹਾਂ ਦੀ ਹਰ ਪੰਜਾਬੀ ਪਿਆਰੇ ਨੇ ਪ੍ਰਸ਼ੰਸਾ ਕੀਤੀ । 20ਵੀਂ ਸਦੀ ਦੇ ਪਹਿਲੇ ਅੱਜ ਦੇ ਉੱਘੇ ਸਿੱਖ ਚਿੰਤਕਾਂ ਤੇ […]
– ਪ੍ਰੋ. ਨਵ ਸੰਗੀਤ ਸਿੰਘ # 1, ਲਤਾ ਗਰੀਨ ਐਨਕਲੇਵ, ਪਟਿਆਲਾ-147002. (9417692015). ਸੰਗਰਾਂਦ ਹਿੰਦੀ ਦੇ ਸ਼ਬਦ ਸੰਕ੍ਰਾਂਤੀ ਤੋਂ ਬਣਿਆ ਹੈ। ਸੂਰਜ ਦਾ ਇਕ ਰਾਸ਼ੀ ਤੋਂ ਦੂਜੀ ਰਾਸ਼ੀ ਵਿੱਚ ਦਾਖ਼ਲ ਹੋਣਾ ਸੰਕ੍ਰਾਂਤੀ ਅਖਵਾਉਂਦਾ ਹੈ। ਇਸ ਤਰ੍ਹਾਂ ਪੂਰੇ ਸਾਲ ਵਿੱਚ ਬਾਰਾਂ ਸੰਕ੍ਰਾਂਤੀਆਂ, ਯਾਨੀ ਸੰਗਰਾਂਦਾਂ ਹੁੰਦੀਆਂ ਹਨ। ਜਦੋਂ ਸੂਰਜ ਪੋਹ ਮਹੀਨੇ ਤੋਂ ਧਨ ਰਾਸ਼ੀ ਨੂੰ ਛੱਡ ਕੇ ਮਾਘ […]
ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਅੱਜ ਇੱਕ ਵਾਰ ਫਿਰ ਸੰਸਦ ਵਿਚ ਸਿੱਖ ਘੱਲੂਘਾਰੇ 1984 ਵਿੱਚ ਬਰਤਾਨਵੀ ਸਰਕਾਰ ਦੀ ਭੂਮਿਕਾ ਦੀ ਜ਼ਰੂਰੀ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ 1984 ਵਿੱਚ ਵੱਡੇ ਸਦਮੇ ਦਾ ਸਾਹਮਣਾ ਕਰਨਾ ਪਿਆ, ਜਦੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਭਾਰਤੀ ਫ਼ੌਜ ਨੇ ਹਮਲਾ ਕਰਕੇ ਅਪਾਰ ਤਬਾਹੀ ਅਤੇ ਅਣਗਿਣਤ […]
ਸਨ ਬੈਠੇ ਤਖ਼ਤ ਅਕਾਲ ਤੇ, ਸਿੰਘ ਸ਼ਸਤਰ-ਧਾਰੀ। ਰਣ-ਗਾਖੇ ਸ਼ੁੱਕਰ-ਚੱਕੀਏ, ਰਣ-ਤੇਗ਼ ਖਿਡਾਰੀ। ਰਾਮਗੜ੍ਹੀਏ ਭੰਗੀ ਸੂਰਮੇ, ਧਰਮੀ ਉਪਕਾਰੀ। ਸੀ ਮਿਸਲ ਘਨੱਈਆ ਦੇ ਰਹੀ, ਛਬ ਖੂਬ ਨਿਆਰੀ। ਨਾ ਭੁੰਏਂ ਪਏ ਤਿੱਲ ਸੁੱਟਿਆ, ’ਕਠ ਹੋਇਆ ਭਾਰੀ। ਗੁਰ-ਜਲਵਾ ਨੈਣੀਂ ਸਭ ਦੀ, ਪਿਆ ਲਾਵੇ ਤਾਰੀ। ਜਦ ਚੱਕਰ ਚਮਕਣ ਸਿਰਾਂ ‘ਤੇ, ਚੰਦ ਜਾਵੇ ਵਾਰੀ। ਪਈ ਟਹਿਲ ਕਮਾਵੇ ਪੰਥ ਦੀ, ਹੋਣੀ ਪਨਿਹਾਰੀ। ਜਿਉਂ […]
-ਗੁਰਬਾਣੀ ਵਿਚਾਰ ਫਰੀਦਾ ਬਾਰਿ ਪਰਾਇਐ ਬੈਸਣਾ ਸਾਂਈ ਮੁਝੈ ਨ ਦੇਹਿ॥ ਜੇ ਤੂ ਏਵੈ ਰਖਸੀ ਜੀਉ ਸਰੀਰਹੁ ਲੇਹਿ॥42॥ (ਪੰਨਾ 1380) ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਭਗਤ ਸ਼ੇਖ ਫਰੀਦ ਜੀ ਦੇ ਬਿਆਲੀਵੇਂ ਸਲੋਕ ਦੀਆਂ ਇਹ ਪਾਵਨ ਪੰਕਤੀਆਂ ਮਨੁੱਖ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਹੋਣ, ਭਾਵ ਆਤਮ-ਨਿਰਭਰ ਹੋਣ ਲਈ ਪ੍ਰੇਰਤ ਕਰਦੀਆਂ ਹਨ। ਭਗਤ ਫਰੀਦ ਜੀ ਰੱਬ ਅੱਗੇ […]
-ਡਾ. ਹਰਬੰਸ ਸਿੰਘ* ਬਾਬਾ ਦੀਪ ਸਿੰਘ ਜੀ ਸਿੱਖ ਇਤਿਹਾਸ ਦੀ ਇਕ ਅਜ਼ੀਮ ਸ਼ਖ਼ਸੀਅਤ ਹਨ। ਉਹ ਪੂਰਨ ਗੁਰਸਿੱਖ, ਮਹਾਨ ਯੋਧਾ ਅਤੇ ਉੱਚ ਕੋਟੀ ਦੇ ਵਿਦਵਾਨ ਸਨ। ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਦੀ ਪਰਕਰਮਾ ਵਿਚ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਅਤੇ ਸ੍ਰੀ ਰਾਮਸਰ ਦੇ ਨੇੜੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ, ਉਨ੍ਹਾਂ ਦੀਆਂ ਸਦੀਵੀ ਯਾਦਗਾਰਾਂ ਹਨ। […]
ਸਿੰਘ ਸਾਹਿਬ ਸੰਤ ਬਾਬਾ ਕੁਲਵੰਤ ਸਿੰਘ ਜੀ ਵਲੋਂ ਤਖ਼ਤ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਦੀ ਸੇਵਾ ਨਿਭਾਉਂਦਿਆਂ ਆਉਂਦੀ 25 ਜਨਵਰੀ ਨੂੰ 2025 ਵਰ੍ਹੇ ਪੂਰੇ ਹੋ ਰਹੇ ਹਨ। ਇਸ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਦੇਸ਼ ਵਿਦੇਸ਼ ਤੋਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ। ਅਜੋਕੇ ਦੌਰ ‘ਚ ਜੇਕਰ ਪੰਜ ਤਖ਼ਤ ਸਾਹਿਬਾਨਾਂ ਦੀ ਗੱਲ ਤੁਰਦੀ ਹੈ, ਤਾਂ ਸਿੰਘ ਸਾਹਿਬ ਬਾਬਾ […]
-ਡਾ. ਗੁਰਤੇਜ ਸਿੰਘ ਠੀਕਰੀਵਾਲਾ ਦੇਸ਼ ਵਿਚ ਪਿਛਲੇ ਤਿੰਨ ਸਾਲਾਂ ਤੋਂ 26 ਦਸੰਬਰ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਕਰਕੇ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਂਦਾ ਹੈ। ਜੇ ਬਾਲ ਦਿਵਸ ਦੇ ਪਿਛੋਕੜ ਵਿਚ ਦੇਖੀਏ ਤਾਂ ਇਹ ਬਚਿਆਂ ਨੂੰ ਸਮਰਪਿਤ ਇਕ ਤਿਉਹਾਰ ਵਿਸ਼ਵ ਦੇ ਲਗਪਗ 88 ਦੇਸ਼ਾਂ ਵਿਚ ਮਨਾਇਆ ਜਾਂਦਾ ਹੈ। ਇਸ ਨੂੰ ਮਨਾਉਣ ਦੀ ਪਰੰਪਰਾ, ਰੀਤੀ ਅਤੇ ਇਤਿਹਾਸ […]